Amrit Vele Da Hukamnama Sri Darbar Sahib, Amritsar, Date 02-02-2024 Ang 949
Amritwele daHukamnama Sri Darbar Sahib, Amritsar Sahib Ang 949 02-02-2024 ਸਲੋਕੁ ਮਃ ੩ ॥ ਰੈਣਾਇਰ ਮਾਹਿ ਅਨੰਤੁ ਹੈ ਕੂੜੀ ਆਵੈ ਜਾਇ ॥ ਭਾਣੈ ਚਲੈ ਆਪਣੈ ਬਹੁਤੀ ਲਹੈ ਸਜਾਇ ॥ ਰੈਣਾਇਰ ਮਹਿ ਸਭੁ ਕਿਛੁ ਹੈ ਕਰਮੀ ਪਲੈ ਪਾਇ ॥ ਨਾਨਕ ਨਉ ਨਿਧਿ ਪਾਈਐ ਜੇ ਚਲੈ ਤਿਸੈ ਰਜਾਇ ॥੧॥ ਮਃ ੩ ॥ ਸਹਜੇ ਸਤਿਗੁਰੁ ਨ ਸੇਵਿਓ ਵਿਚਿ ਹਉਮੈ ...
READ MORE