Amrit Vele Da Hukamnama Sri Darbar Sahib, Amritsar, Date 20-04-2024 Ang 651
AMRIT VELE DA HUKAMNAMA SRI DARBAR SAHIB, SRI AMRITSAR, ANG 651, 20-04-2024 ਸਲੋਕੁ ਮਃ ੩ ॥ ਜਨਮ ਜਨਮ ਕੀ ਇਸੁ ਮਨ ਕਉ ਮਲੁ ਲਾਗੀ ਕਾਲਾ ਹੋਆ ਸਿਆਹੁ ॥ ਖੰਨਲੀ ਧੋਤੀ ਉਜਲੀ ਨ ਹੋਵਈ ਜੇ ਸਉ ਧੋਵਣਿ ਪਾਹੁ ॥ ਗੁਰ ਪਰਸਾਦੀ ਜੀਵਤੁ ਮਰੈ ਉਲਟੀ ਹੋਵੈ ਮਤਿ ਬਦਲਾਹੁ ॥ ਨਾਨਕ ਮੈਲੁ ਨ ਲਗਈ ਨਾ ਫਿਰਿ ਜੋਨੀ ਪਾਹੁ ॥੧॥ ...
READ MORE