Amrit Vele Da Hukamnama Sri Darbar Sahib, Amritsar, Date 28-05-2024 Ang 453
AMRITVELE DA HUKAMNAMA SRI DARBAR SAHIB SRI AMRITSAR, ANG (453), 28-05-2024 ਆਸਾ ਛੰਤ ਮਹਲਾ ੫ ਘਰੁ ੪ ੴ ਸਤਿਗੁਰ ਪ੍ਰਸਾਦਿ ਹਰਿ ਚਰਨ ਕਮਲ ਮਨੁ ਬੇਧਿਆ ਕਿਛੁ ਆਨ ਨ ਮੀਠਾ ਰਾਮ ਰਾਜੇ ॥ ਮਿਲਿ ਸੰਤਸੰਗਤਿ ਆਰਾਧਿਆ ਹਰਿ ਘਟਿ ਘਟੇ ਡੀਠਾ ਰਾਮ ਰਾਜੇ ॥ ਹਰਿ ਘਟਿ ਘਟੇ ਡੀਠਾ ਅੰਮ੍ਰਿਤੋੁ ਵੂਠਾ ਜਨਮ ਮਰਨ ਦੁਖ ਨਾਠੇ ॥ ਗੁਣ ਨਿਧਿ ਗਾਇਆ ਸਭ ...
READ MORE