Amrit Vele Da Hukamnama Sri Darbar Sahib, Amritsar, Date 23-06-2024 Ang 833
Amrit vele da Hukamnama Sri Darbar Sahib, Amritsar, Ang 833, 23-06-2024 ਬਿਲਾਵਲੁ ਮਹਲਾ ੪ ਅਸਟਪਦੀਆ ਘਰੁ ੧੧ ੴ ਸਤਿਗੁਰ ਪ੍ਰਸਾਦਿ ॥ ਆਪੈ ਆਪੁ ਖਾਇ ਹਉ ਮੇਟੈ ਅਨਦਿਨੁ ਹਰਿ ਰਸ ਗੀਤ ਗਵਈਆ ॥ ਗੁਰਮੁਖਿ ਪਰਚੈ ਕੰਚਨ ਕਾਇਆ ਨਿਰਭਉ ਜੋਤੀ ਜੋਤਿ ਮਿਲਈਆ ॥੧॥ ਮੈ ਹਰਿ ਹਰਿ ਨਾਮੁ ਅਧਾਰੁ ਰਮਈਆ ॥ ਖਿਨੁ ਪਲੁ ਰਹਿ ਨ ਸਕਉ ਬਿਨੁ ਨਾਵੈ ਗੁਰਮੁਖਿ ...
READ MORE