Amrit Vele Da Hukamnama Sri Darbar Sahib, Amritsar, Date 25-06-2024 Ang 856
Amrit wele da Hukamnama Sri Darbar Sahib, Sri Amritsar, Ang 856, 25-06-2024 ਬਿਲਾਵਲੁ ॥ ਰਾਖਿ ਲੇਹੁ ਹਮ ਤੇ ਬਿਗਰੀ ॥ ਸੀਲੁ ਧਰਮੁ ਜਪੁ ਭਗਤਿ ਨ ਕੀਨੀ ਹਉ ਅਭਿਮਾਨ ਟੇਢ ਪਗਰੀ ॥੧॥ ਰਹਾਉ ॥ ਅਮਰ ਜਾਨਿ ਸੰਚੀ ਇਹ ਕਾਇਆ ਇਹ ਮਿਥਿਆ ਕਾਚੀ ਗਗਰੀ ॥ ਜਿਨਹਿ ਨਿਵਾਜਿ ਸਾਜਿ ਹਮ ਕੀਏ ਤਿਸਹਿ ਬਿਸਾਰਿ ਅਵਰ ਲਗਰੀ ॥੧॥ ਸੰਧਿਕ ਤੋਹਿ ਸਾਧ ...
READ MORE