Amrit Vele Da Hukamnama Sri Darbar Sahib, Amritsar, Date 04-07-2024 Ang 638
Amrit vele da Hukamnama Sri Darbar Sahib Sri Amritsar, Ang 638, 04-07-2024 ਸੋਰਠਿ ਮਹਲਾ ੩ ਦੁਤੁਕੀ ॥ ਨਿਗੁਣਿਆ ਨੋ ਆਪੇ ਬਖਸਿ ਲਏ ਭਾਈ ਸਤਿਗੁਰ ਕੀ ਸੇਵਾ ਲਾਇ ॥ ਸਤਿਗੁਰ ਕੀ ਸੇਵਾ ਊਤਮ ਹੈ ਭਾਈ ਰਾਮ ਨਾਮਿ ਚਿਤੁ ਲਾਇ ॥੧॥ ਹਰਿ ਜੀਉ ਆਪੇ ਬਖਸਿ ਮਿਲਾਇ ॥ ਗੁਣਹੀਣ ਹਮ ਅਪਰਾਧੀ ਭਾਈ ਪੂਰੈ ਸਤਿਗੁਰਿ ਲਏ ਰਲਾਇ ॥ ਰਹਾਉ ॥ ...
READ MORE