Amrit Vele Da Hukamnama Sri Darbar Sahib, Amritsar, Date 12-07-2024 Ang 837
AMRIT VELE DA HUKAMNAMA SRI DARBAR SAHIB, AMRITSAR, ANG 835, 12-07-2024 ਬਿਲਾਵਲੁ ਮਹਲਾ ੪ ॥ ਅੰਤਰਿ ਪਿਆਸ ਉਠੀ ਪ੍ਰਭ ਕੇਰੀ ਸੁਣਿ ਗੁਰ ਬਚਨ ਮਨਿ ਤੀਰ ਲਗਈਆ ॥ ਮਨ ਕੀ ਬਿਰਥਾ ਮਨ ਹੀ ਜਾਣੈ ਅਵਰੁ ਕਿ ਜਾਣੈ ਕੋ ਪੀਰ ਪਰਈਆ ॥੧॥ ਰਾਮ ਗੁਰਿ ਮੋਹਨਿ ਮੋਹਿ ਮਨੁ ਲਈਆ ॥ ਹਉ ਆਕਲ ਬਿਕਲ ਭਈ ਗੁਰ ਦੇਖੇ ਹਉ ਲੋਟ ਪੋਟ ...
READ MORE