Amrit Vele Da Hukamnama Sri Darbar Sahib, Amritsar, Date 28-07-2024 Ang 815
Amrit vele da Hukamnama Sri Darbar Sahib Sri Amritsar, Ang 815, 28-07-2024 ਬਿਲਾਵਲੁ ਮਹਲਾ ੫ ॥ ਬੰਧਨ ਕਾਟੈ ਸੋ ਪ੍ਰਭੂ ਜਾ ਕੈ ਕਲ ਹਾਥ ॥ ਅਵਰ ਕਰਮ ਨਹੀ ਛੂਟੀਐ ਰਾਖਹੁ ਹਰਿ ਨਾਥ ॥੧॥ ਤਉ ਸਰਣਾਗਤਿ ਮਾਧਵੇ ਪੂਰਨ ਦਇਆਲ ॥ ਛੂਟਿ ਜਾਇ ਸੰਸਾਰ ਤੇ ਰਾਖੈ ਗੋਪਾਲ ॥੧॥ ਰਹਾਉ ॥ ਆਸਾ ਭਰਮ ਬਿਕਾਰ ਮੋਹ ਇਨ ਮਹਿ ਲੋਭਾਨਾ ॥ ...
READ MORE