Amrit Vele Da Hukamnama Sri Darbar Sahib, Amritsar, Date 29-08-2024 Ang 877
Amrit Vele da Hukamnama Sri Darbar Sahib, Sri Amritsar Ang 877, 29-08-2024 ਰਾਮਕਲੀ ਮਹਲਾ ੧ ॥ ਸੁਰਤਿ ਸਬਦੁ ਸਾਖੀ ਮੇਰੀ ਸਿੰਙੀ ਬਾਜੈ ਲੋਕੁ ਸੁਣੇ ॥ ਪਤੁ ਝੋਲੀ ਮੰਗਣ ਕੈ ਤਾਈ ਭੀਖਿਆ ਨਾਮੁ ਪੜੇ ॥੧॥ ਬਾਬਾ ਗੋਰਖੁ ਜਾਗੈ ॥ ਗੋਰਖੁ ਸੋ ਜਿਨਿ ਗੋਇ ਉਠਾਲੀ ਕਰਤੇ ਬਾਰ ਨ ਲਾਗੈ ॥੧॥ ਰਹਾਉ ॥ਪਾਣੀ ਪ੍ਰਾਣ ਪਵਣਿ ਬੰਧਿ ਰਾਖੇ ਚੰਦੁ ਸੂਰਜੁ ...
READ MORE