Amrit Vele Da Hukamnama Sri Darbar Sahib, Amritsar, Date 14-09-2024 Ang 644
SANDHIA VELE DA HUKAMNAMA SRI DARBAR SAHIB, SRI AMRITSAR, ANG 644, 14-09-2024 ਸਲੋਕੁ ਮਃ ੩ ਸਤਿਗੁਰ ਕੀ ਸੇਵਾ ਸਫਲੁ ਹੈ ਜੇ ਕੋ ਕਰੇ ਚਿਤੁ ਲਾਇ ॥ ਮਨਿ ਚਿੰਦਿਆ ਫਲੁ ਪਾਵਣਾ ਹਉਮੈ ਵਿਚਹੁ ਜਾਇ ॥ ਬੰਧਨ ਤੋੜੈ ਮੁਕਤਿ ਹੋਇ ਸਚੇ ਰਹੈ ਸਮਾਇ ॥ ਇਸੁ ਜਗ ਮਹਿ ਨਾਮੁ ਅਲਭੁ ਹੈ ਗੁਰਮੁਖਿ ਵਸੈ ਮਨਿ ਆਇ ॥ ਨਾਨਕ ਜੋ ਗੁਰੁ ...
READ MORE