Sangrand Hukamnama Mahina Assu (September 2024)
ਗੁਰੂ ਪਿਆਰੀ ਸਾਧ ਸੰਗਤ ਜੀਓ!!
ਗੁਰੂ ਸਹਿਬ ਕਿ੍ਪਾ ਕਰਨ ਅੱਸੂ ਦਾ ਇਹ ਮਹੀਨਾਂ ਆਪ ਸਭ ਲਈ ਖੁਸ਼ੀਆਂ ਭਰਿਆ ਹੋਵੇ ਜੀ।
ਵਹਿਗੁਰੂ ਜੀ ਸਰਬੱਤ ਸੰਗਤ ਨੂੰ ਤੰਦਰੁਸਤੀ, ਨਾਮ ਬਾਣੀ ਦੀ ਦਾਤ ਅਤੇ ਚੜ੍ਹਦੀ ਕਲਾ ਦੀ ਦਾਤ ਬਖਸ਼ਣ ਜੀ।
ਬੇਨਤੀ:- ਵੱਧ ਤੋਂ ਵੱਧ ਸ਼ੇਅਰ ਕਰਕੇ ਸੇਵਾ ਵਿੱਚ ਹਿੱਸਾ ਪਾਓ ਜੀ।