Amrit Vele Da Hukamnama Sri Darbar Sahib, Amritsar, Date 19-09-2024 Ang 600
Amrit da Hukamnama Sri Darbar Sahib, Amritsar Ang 600, 19-09-2024 ਸੋਰਠਿ ਮਹਲਾ ੩ ॥ ਭਗਤਿ ਖਜਾਨਾ ਭਗਤਨ ਕਉ ਦੀਆ ਨਾਉ ਹਰਿ ਧਨੁ ਸਚੁ ਸੋਇ ॥ ਅਖੁਟੁ ਨਾਮ ਧਨੁ ਕਦੇ ਨਿਖੁਟੈ ਨਾਹੀ ਕਿਨੈ ਨ ਕੀਮਤਿ ਹੋਇ ॥ ਨਾਮ ਧਨਿ ਮੁਖ ਉਜਲੇ ਹੋਏ ਹਰਿ ਪਾਇਆ ਸਚੁ ਸੋਇ ॥੧॥ ਮਨ ਮੇਰੇ ਗੁਰ ਸਬਦੀ ਹਰਿ ਪਾਇਆ ਜਾਇ ॥ ਬਿਨੁ ਸਬਦੈ ਜਗੁ ...
READ MORE