Amrit Vele Da Hukamnama Sri Darbar Sahib, Amritsar, Date 21-09-2024 Ang 833
Amrit Wele Da Hukamnama Sachkhand Sri Harmandir Sahib Amritsar Ang 833 Date: 21-09-2024 ਬਿਲਾਵਲੁ ਮਹਲਾ ੪ ॥ ਹਰਿ ਹਰਿ ਨਾਮੁ ਸੀਤਲ ਜਲੁ ਧਿਆਵਹੁ ਹਰਿ ਚੰਦਨ ਵਾਸੁ ਸੁਗੰਧ ਗੰਧਈਆ ॥ ਮਿਲਿ ਸਤਸੰਗਤਿ ਪਰਮ ਪਦੁ ਪਾਇਆ ਮੈ ਹਿਰਡ ਪਲਾਸ ਸੰਗਿ ਹਰਿ ਬੁਹੀਆ ॥੧॥ ਜਪਿ ਜਗੰਨਾਥ ਜਗਦੀਸ ਗੁਸਈਆ ॥ ਸਰਣਿ ਪਰੇ ਸੇਈ ਜਨ ਉਬਰੇ ਜਿਉ ਪ੍ਰਹਿਲਾਦ ਉਧਾਰਿ ਸਮਈਆ ॥੧॥ ਰਹਾਉ ...
READ MORE