Sandhia Vele Da Hukamnama Sri Darbar Sahib, Amritsar, Date 27-09-2024 Ang 629
Sandhya vele da Hukamnana Sri Darbar Sahib, Sri Amritsar Ang 629, 27-Sep-2024 ਸੋਰਠਿ ਮਹਲਾ ੫ ॥ ਆਗੈ ਸੁਖੁ ਮੇਰੇ ਮੀਤਾ ॥ ਪਾਛੇ ਆਨਦੁ ਪ੍ਰਭਿ ਕੀਤਾ ॥ ਪਰਮੇਸੁਰਿ ਬਣਤ ਬਣਾਈ ॥ ਫਿਰਿ ਡੋਲਤ ਕਤਹੂ ਨਾਹੀ ॥੧॥ ਸਾਚੇ ਸਾਹਿਬ ਸਿਉ ਮਨੁ ਮਾਨਿਆ ॥ ਹਰਿ ਸਰਬ ਨਿਰੰਤਰਿ ਜਾਨਿਆ ॥੧॥ ਰਹਾਉ ॥ ਸਭ ਜੀਅ ਤੇਰੇ ਦਇਆਲਾ ॥ ਅਪਨੇ ਭਗਤ ਕਰਹਿ ਪ੍ਰਤਿਪਾਲਾ ...
READ MORE