Amrit Vele Da Hukamnama Sri Darbar Sahib, Amritsar, Date 15-10-2024 Ang 502
Amrit Vele da Hukamnama Sri Darbar Sahib, Sri Amritsar, Ang 502, 15-Oct-2024 ਗੂਜਰੀ ਮਹਲਾ ੫ ॥ ਤੂੰ ਸਮਰਥੁ ਸਰਨਿ ਕੋ ਦਾਤਾ ਦੁਖ ਭੰਜਨੁ ਸੁਖ ਰਾਇ ॥ ਜਾਹਿ ਕਲੇਸ ਮਿਟੇ ਭੈ ਭਰਮਾ ਨਿਰਮਲ ਗੁਣ ਪ੍ਰਭ ਗਾਇ ॥੧॥ ਗੋਵਿੰਦ ਤੁਝ ਬਿਨੁ ਅਵਰੁ ਨ ਠਾਉ ॥ ਕਰਿ ਕਿਰਪਾ ਪਾਰਬ੍ਰਹਮ ਸੁਆਮੀ ਜਪੀ ਤੁਮਾਰਾ ਨਾਉ ॥ ਰਹਾਉ ॥ ਸਤਿਗੁਰ ਸੇਵਿ ਲਗੇ ...
READ MORE