Amrit Vele Da Hukamnama Sri Darbar Sahib, Amritsar, Date 21-10-2024 Ang 560
Amrit Wele Da Mukhwak Sachkhand Sri Harmandir Sahib Amritsar Ang 560, 21-10-24 ਵਡਹੰਸੁ ਮਹਲਾ ੩ ॥ ਰਸਨਾ ਹਰਿ ਸਾਦਿ ਲਗੀ ਸਹਜਿ ਸੁਭਾਇ ॥ ਮਨੁ ਤ੍ਰਿਪਤਿਆ ਹਰਿ ਨਾਮੁ ਧਿਆਇ ॥੧॥ ਸਦਾ ਸੁਖੁ ਸਾਚੈ ਸਬਦਿ ਵੀਚਾਰੀ ॥ ਆਪਣੇ ਸਤਗੁਰ ਵਿਟਹੁ ਸਦਾ ਬਲਿਹਾਰੀ ॥੧॥ ਰਹਾਉ ॥ ਅਖੀ ਸੰਤੋਖੀਆ ਏਕ ਲਿਵ ਲਾਇ ॥ ਮਨੁ ਸੰਤੋਖਿਆ ਦੂਜਾ ਭਾਉ ਗਵਾਇ ॥੨॥ ਦੇਹ ਸਰੀਰਿ ...
READ MORE