Sandhia Vele Da Hukamnama Sri Darbar Sahib, Amritsar, Date 06-12-2024 Ang 681


Sandhya vele da Hukamnama Sri Darbar Sahib Amritsar no
Ang 681, 06-12-2024


ਧਨਾਸਰੀ ਮਹਲਾ ੫ ॥ ਚਤੁਰ ਦਿਸਾ ਕੀਨੋ ਬਲੁ ਅਪਨਾ ਸਿਰ ਊਪਰਿ ਕਰੁ ਧਾਰਿਓ ॥ ਕ੍ਰਿਪਾ ਕਟਾਖ੍ਯ ਅਵਲੋਕਨੁ ਕੀਨੋ ਦਾਸ ਕਾ ਦੂਖੁ ਬਿਦਾਰਿਓ ॥੧॥ ਹਰਿ ਜਨ ਰਾਖੇ ਗੁਰ ਗੋਵਿੰਦ ॥ ਕੰਠਿ ਲਾਇ ਅਵਗੁਣ ਸਭਿ ਮੇਟੇ ਦਇਆਲ ਪੁਰਖ ਬਖਸੰਦ ॥ ਰਹਾਉ ॥ ਜੋ ਮਾਗਹਿ ਠਾਕੁਰ ਅਪੁਨੇ ਤੇ ਸੋਈ ਸੋਈ ਦੇਵੈ ॥ ਨਾਨਕ ਦਾਸੁ ਮੁਖ ਤੇ ਜੋ ਬੋਲੈ ਈਹਾ ਊਹਾ ਸਚੁ ਹੋਵੈ ॥੨॥੧੪॥੪੫॥

ਪ੍ਰਭੂ ਨੇ ਚੌਹਾਂ ਹੀ ਕੂੰਟਾਂ ਅੰਦਰ ਆਪਦੀਸ਼ਕਤੀ ਪਸਾਰੀ ਹੋਈ ਹ। ਅਤੇ ਮੇਰੇ ਸੀਸ ਉਤੇ ਆਪਣਾ ਹੱਥ ਟਿਕਾਇਆ ਹੋਇਆ ਹੈ। ਆਪਣੀ ਮਿਹਰ ਦੀ ਅੱਖ ਨਾਲ ਵੇਖ ਕੇ ਉਸ ਨੇ ਆਪਣੇਦਾਸ ਦੇ ਦੁੱਖੜੇ ਦੂਰ ਕਰ ਦਿੱਤੇ ਹਨ। ਰੱਬ ਦੇ ਗੋਲੇ ਨੂੰ ਰੱਬ ਰੂਪ ਗੁਰਾਂ ਨੇ ਬਚਾ ਲਿਆ ਹੈ। ਆਪਣੀ ਛਾਤੀ ਨਾਲ ਲਾ ਕੇ, ਮਿਹਰਬਾਨ ਅਤੇ ਬਖਸ਼ਣਹਾਰ ਸਾਹਿਬ ਨੇ ਮੇਰੇ ਸਾਰੇ ਪਾਪ ਮੇਟ ਛੱਡੇ ਹਨ। ਠਹਿਰਾਉ। ਜਿਹੜਾ ਕੁਛ ਭੀ ਮੈਂ ਆਪਣੇ ਪ੍ਰਭੂ ਕੋਲੋਂ ਮੰਗਦਾ ਹਾਂ, ਉਹ, ਉਹ ਹੀ, ਉਹ ਮੈਨੂੰ ਬਖਸ਼ਸ਼ ਕਰਦਾ ਹੈ। ਜਿਹੜਾ ਕੁਝ ਭੀ ਸਾਈਂ ਦਾ ਸੇਵਕ ਨਾਨਕ, ਆਪਣੇ ਮੂੰਹ ਤੋਂ ਆਖਦਾ ਹੈ, ਉਹ ਏਥੇ ਤੇ ਓਥੇ (ਲੋਕ ਪ੍ਰਲੋਕ ਵਿੱਚ) ਦੋਨਾਂ ਥਾਈਂ ਸੱਚ ਹੁੰਦਾ ਹੈ।

धनासरी महला ५ ॥ चतुर दिसा कीनो बलु अपना सिर ऊपरि करु धारिओ ॥ क्रिपा कटाख्य अवलोकनु कीनो दास का दूखु बिदारिओ ॥१॥ हरि जन राखे गुर गोविंद ॥ कंठि लाइ अवगुण सभि मेटे दइआल पुरख बखसंद ॥ रहाउ ॥ जो मागहि ठाकुर अपुने ते सोई सोई देवै ॥ नानक दासु मुख ते जो बोलै ईहा ऊहा सचु होवै ॥२॥१४॥४५॥

हे भाई! जिस प्रभु ने चारों तरफ (सारी सृष्टि में) अपनी कला फैलाई हुई है, उसने (अपने दास के) सिर पर सदा ही अपना हाथ रखा हुआ है। मेहर की निगाह से अपने दास की ओर देखता है, और, उसका हरेक दुख दूर कर देता है।1। हे भाई! परमात्मा अपने सेवक की (हमेशा) रखवाली करता है। (सेवक को अपने) गले से लगा के दया-का-घर सर्व-व्यापक बख्शनहार प्रभु उनके सारे अवगुण मिटा देता है। रहाउ। हे भाई! प्रभु के दास अपने प्रभु से जो कुछ माँगते हैं वह वही कुछ उनको देता है। हे नानक! (प्रभु का) सेवक जो कुछ मुँह से बोलता है, वह इस लोक में परलोक में अटल हो जाता है।2।14।45।

DHANAASAREE, FIFTH MEHL: He has extended His power in all four directions, and placed His hand upon my head. Gazing upon me with his Eye of Mercy, He has dispelled the pains of His slave. || 1 || The Guru, the Lord of the Universe, has saved the Lord‟s humble servant. Hugging me close in His embrace, the merciful, forgiving Lord has erased all my sins. || Pause || Whatever I ask for from my Lord and Master, he gives that to me. Whatever the Lord‟s slave Nanak utters with his mouth, proves to be true, here and hereafter. || 2 || 14 || 45 ||

www.facebook.com/dailyhukamnama
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

Written by jugrajsidhu in 6 December 2024
Share :
Daily Updation of HukamnamaSahib.com

Jugraj Singh

A person with the vision of sharing Hukamnama Sahib straight from Shri Golden Temple, Amritsar. He is a Post-Graduate in Mechanical Engineering. Currently, he’s serving the society by running a youtube channel @helpinair. He especially thanks those people who support him from time to time in this religious act.