Amrit Vele Da Hukamnama Sri Darbar Sahib, Amritsar, Date 24-12-2024 Ang 495
AMRIT VELE DA HUKAMNAMA SRI DARBAR SAHIB, AMRITSAR ANG 495, 24-12-2024 ਗੂਜਰੀ ਮਹਲਾ ੫ ਚਉਪਦੇ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਕਿਰਿਆਚਾਰ ਕਰਹਿ ਖਟੁ ਕਰਮਾ ਇਤੁ ਰਾਤੇ ਸੰਸਾਰੀ ॥ ਅੰਤਰਿ ਮੈਲੁ ਨ ਉਤਰੈ ਹਉਮੈ ਬਿਨੁ ਗੁਰ ਬਾਜੀ ਹਾਰੀ ॥੧॥ ਮੇਰੇ ਠਾਕੁਰ ਰਖਿ ਲੇਵਹੁ ਕਿਰਪਾ ਧਾਰੀ ॥ ਕੋਟਿ ਮਧੇ ਕੋ ਵਿਰਲਾ ਸੇਵਕੁ ਹੋਰਿ ਸਗਲੇ ਬਿਉਹਾਰੀ ॥੧॥ ਰਹਾਉ ॥ ...
READ MORE