Amrit Vele Da Hukamnama Sri Darbar Sahib, Amritsar, Date 25-12-2024 Ang 603
Amrit Vele Da Mukhwak Sachkhand Siri Darbar Sahib, Amritsar Ang 603 25-12-2024 ਸੋਰਠਿ ਮਹਲਾ ੩ ॥ ਬਿਨੁ ਸਤਿਗੁਰ ਸੇਵੇ ਬਹੁਤਾ ਦੁਖੁ ਲਾਗਾ ਜੁਗ ਚਾਰੇ ਭਰਮਾਈ ॥ ਹਮ ਦੀਨ ਤੁਮ ਜੁਗੁ ਜੁਗੁ ਦਾਤੇ ਸਬਦੇ ਦੇਹਿ ਬੁਝਾਈ ॥੧॥ ਹਰਿ ਜੀਉ ਕ੍ਰਿਪਾ ਕਰਹੁ ਤੁਮ ਪਿਆਰੇ ॥ ਸਤਿਗੁਰੁ ਦਾਤਾ ਮੇਲਿ ਮਿਲਾਵਹੁ ਹਰਿ ਨਾਮੁ ਦੇਵਹੁ ਆਧਾਰੇ ॥ ਰਹਾਉ ॥ ਮਨਸਾ ਮਾਰਿ ਦੁਬਿਧਾ ...
READ MORE