Sandhia Vele Da Hukamnama Sri Darbar Sahib, Amritsar, Date 06-01-2025 Ang 716

Sandhiya Vele da Hukamnama Sri Darbar Sahib, Amritsar

Ang-716, 06-01-2025

ਟੋਡੀ ਮਹਲਾ ੫ ਘਰੁ ੫ ਦੁਪਦੇ ੴ ਸਤਿਗੁਰ ਪ੍ਰਸਾਦਿ ॥ ਐਸੋ ਗੁਨੁ ਮੇਰੋ ਪ੍ਰਭ ਜੀ ਕੀਨ ॥ ਪੰਚ ਦੋਖ ਅਰੁ ਅਹੰ ਰੋਗ ਇਹ ਤਨ ਤੇ ਸਗਲ ਦੂਰਿ ਕੀਨ ॥ ਰਹਾਉ ॥ ਬੰਧਨ ਤੋਰਿ ਛੋਰਿ ਬਿਖਿਆ ਤੇ ਗੁਰ ਕੋ ਸਬਦੁ ਮੇਰੈ ਹੀਅਰੈ ਦੀਨ ॥ ਰੂਪੁ ਅਨਰੂਪੁ ਮੋਰੋ ਕਛੁ ਨ ਬੀਚਾਿਰਓ ਪ੍ਰੇਮ ਗਹਿਓ ਮੋਹਿ ਹਰਿ ਰੰਗ ਭੀਨ ॥੧॥ ਪੇਖਿਓ ਲਾਲਨੁ ਪਾਟ ਬੀਚ ਖੋਏ ਅਨਦ ਚਿਤਾ ਹਰਖੇ ਪਤੀਨ ॥ ਤਿਸ ਹੀ ਕੋ ਗ੍ਰਿਹੁ ਸੋਈ ਪ੍ਰਭੁ ਨਾਨਕ ਸੋ ਠਾਕੁਰੁ ਤਿਸ ਹੀ ਕੋ ਧੀਨ ॥੨॥੧॥੨੦॥

ਵਿਆਖਿਆਃ ਹੇ ਭਾਈ ! ਮੇਰੇ ਪ੍ਰਭੂ ਜੀ ਨੇ (ਮੇਰੇ ਉੱਤੇ) ਇਹੋ ਜਿਹਾ ਉਪਕਾਰ ਕਰ ਦਿੱਤਾ ਹੈ, (ਕਿ) ਕਾਮਾਦਿਕ ਪੰਜੇ ਵਿਕਾਰ ਅਤੇ ਹਉਮੈ ਦਾ ਰੋਗ– ੲਿਹ ਸਾਰੇ ਉਸ ਨੇ ਮੇਰੇ ਸਰੀਰ ਵਿਚੋਂ ਕੱਢ ਦਿੱਤੇ ਹਨ । ਰਹਾਉ। (ਹੇ ਭਾਈ ! ਮੇਰੇ ਪ੍ਰਭੂ ਜੀ ਨੇ ਮੇਰੀਆਂ ਮਇਆ ਦੀਆਂ) ਫਾਹੀਆਂ ਤੋੜ ਕੇ (ਮੈਨੂੰ) ਮਾਇਆ (ਦੇ ਮੋਹ) ਤੋਂ ਛੁਡਾ ਕੇ ਗੁਰੂ ਦਾ ਸ਼ਬਦ ਮੇਰੇ ਹਿਰਦੇ ਵਿਚ ਵਸਾ ਦਿੱਤਾ ਹੈ । ਮੇਰਾ ਕੋਈ ਸੁਹਜ ਕੋਈ ਕੁਹਜ ਉਸ ਨੇ ਕੋਈ ਭੀ ਆਪਣੇ ਮਨ ਵਿਚ ਨਹੀਂ ਲਿਆਂਦਾ । ਮੈਨੂੰ ਉਸ ਨੇ ਆਪਣੇ ਪ੍ਰੇਮ ਨਾਲ ਬੰਨ੍ਹ ਦਿੱਤਾ ਹੈ । ਮੈਨੂੰ ਆਪਣੇ ਪਿਆਰ-ਰੰਗ ਵਿਚ ਭਿਉਂ ਦਿੱਤਾ ਹੈ ।੧। ਹੁਣ ਜਦੋਂ ਵਿਚਕਾਰਲੇ ਪਰਦੇ ਦੂਰ ਕਰ ਕੇ ਮੈਂ ਉਸ ਸੋਹਣੇ ਲਾਲ ਨੂੰ ਵੇਖਿਆ ਹੈ, ਤਾਂ ਮੇਰੇ ਚਿਤ ਵਿਚ ਆਨੰਦ ਪੈਦਾ ਹੋ ਗਿਆ ਹੈ, ਮੇਰਾ ਮਨ ਖ਼ੁਸ਼ੀ ਵਿਚ ਗਦ-ਗਦ ਹੋ ਉੱਠਿਆ ਹੈ । ਹੇ ਨਾਨਕ ! (ਆਖ–ਹੇ ਭਾਈ !) (ਹੁਣ ਮੇਰਾ ਇਹ ਸਰੀਰ) ਉਸੇ ਦਾ ਹੀ ਘਰ (ਬਣ ਗਿਆ ਹੈ) ਉਹੀ (ਇਸ ਘਰ ਦਾ) ਮਾਲਕ (ਬਣ ਗਿਆ ਹੈ), ਉਸੇ ਦਾ ਹੀ ਮੈਂ ਸੇਵਕ ਬਣ ਗਿਆ ਹਾਂ ।੨।੧।੨੦।

टोडी महला ५ घरु ५ दुपदे ੴ सतिगुर प्रसादि ॥ ऐसो गुनु मेरो प्रभ जी कीन ॥ पंच दोख अरु अहं रोग इह तन ते सगल दूरि कीन ॥ रहाउ ॥ बंधन तोरि छोरि बिखिआ ते गुर को सबदु मेरै हीअरै दीन ॥ रूपु अनरूपु मोरो कछु न बीचारिओ प्रेम गहिओ मोहि हरि रंग भीन ॥१॥ पेखिओ लालनु पाट बीच खोए अनद चिता हरखे पतीन ॥ तिस ही को ग्रिहु सोई प्रभु नानक सो ठाकुरु तिस ही को धीन ॥२॥१॥२०॥

अर्थ: हे भाई! मेरे प्रभु जी ने (मेरे पर) ऐसा उपकार कर दिया है, (कि) कामादिक पाँचों विकार और अहंकार का रोग- ये सारे उसने मेरे शरीर में से बाहर निकाल दिए हैं। रहाउ। (हे भाई! मेरे प्रभु जी ने मेरी माया की) फाहियां तोड़ के (मुझे) माया (के मोह) से छुड़ा के गुरु का शब्द मेरे हृदय में बसा दिया है। मेरा कोई सुहज कोई अपाहज (कोई अच्छाई कोई बुराई), वह कुछ भी अपने मन में नहीं लाया। मुझे उसने अपने प्रेम से बाँध दिया है। अपने प्यार रंग में भिगो दिया है।1। हे नानक! (कह: हे भाई!) अब जबकि बीच के पर्दे दूर करके मैंने सुंदर लाल को देखा है, तो मेरे चिक्त में आनंद पैदा हो गया है, मेरा मन खुशी से गद-गद हो उठा है। (अब मेरा ये शरीर) उसी का ही घर (बन गया है) वही (इस घर का) मालिक (बन गया है), उसी का ही मैं सेवक बन गया हूँ।2।1।20।

Todee, Fifth Mehl, Fifth House, Du-Padas: One Universal Creator God. By The Grace Of The True Guru: Such is the blessing my God has bestowed upon me. He has totally banished the five evils and the illness of egotism from my body. ||Pause|| Breaking my bonds, and releasing me from vice and corruption, He has enshrined the Word of the Guru’s Shabad within my heart. The Lord has not considered my beauty or ugliness; instead, He has held me with love. I am drenched with His Love. ||1|| I behold my Beloved, now that the curtain has been torn away. My mind is happy, pleased and satisfied. My house is His; He is my God. Nanak is obedient to His Lord and Master. ||2||1||20||

https://www.facebook.com/dailyhukamnama
Waheguru Ji Ka Khalsa
Waheguru Ji Ki Fateh

Written by jugrajsidhu in 6 January 2025
Share :
Daily Updation of HukamnamaSahib.com

Jugraj Singh

A person with the vision of sharing Hukamnama Sahib straight from Shri Golden Temple, Amritsar. He is a Post-Graduate in Mechanical Engineering. Currently, he’s serving the society by running a youtube channel @helpinair. He especially thanks those people who support him from time to time in this religious act.