Amrit Vele Da Hukamnama Sri Darbar Sahib, Amritsar, Date 31-01-2025 Ang 520
Amrit vele da Hukamnama Sri Darbar Sahib Sri Amritsar, Ang 520, 31-01-2025 ਸਲੋਕ ਮ:੫ ॥ ਨਦੀ ਤਰੰਦੜੀ ਮੈਡਾ ਖੋਜੁ ਨ ਖੁੰਭੈ ਮੰਝਿ ਮੁਹਬਤਿ ਤੇਰੀ ॥ ਤਉ ਸਹ ਚਰਣੀ ਮੈਡਾ ਹੀਅੜਾ ਸੀਤਮੁ ਹਰਿ ਨਾਨਕ ਤੁਲਹਾ ਬੇੜੀ ॥੧॥ ਮ: ੫ ॥ ਜਿਨ੍ਹ੍ਹਾ ਦਿਸੰਦੜਿਆ ਦੁਰਮਤਿ ਵੰਞੈ ਮਿਤ੍ਰ ਅਸਾਡੜੇ ਸੇਈ ॥ ਹਉ ਢੂਢੇਦੀ ਜਗੁ ਸਬਾਇਆ ਜਨ ਨਾਨਕ ਵਿਰਲੇ ਕੇਈ ॥੨॥ ਪਉੜੀ ॥ ਆਵੈ ਸਾਹਿਬੁ ...
READ MORE