Amrit Vele Da Hukamnama Sri Darbar Sahib, Amritsar, Date 02-02-2025 Ang 665
Sachkhand Sri Harmandir Sahib Amritsar Vikhe Hoea Amrit Wela Da Mukhwak: 02-02-2025 Ang 665 ਧਨਾਸਰੀ ਮਹਲਾ ੩ ॥ ਜੋ ਹਰਿ ਸੇਵਹਿ ਤਿਨ ਬਲਿ ਜਾਉ ॥ ਤਿਨ ਹਿਰਦੈ ਸਾਚੁ ਸਚਾ ਮੁਖਿ ਨਾਉ ॥ ਸਾਚੋ ਸਾਚੁ ਸਮਾਲਿਹੁ ਦੁਖੁ ਜਾਇ ॥ ਸਾਚੈ ਸਬਦਿ ਵਸੈ ਮਨਿ ਆਇ ॥੧॥ ਗੁਰਬਾਣੀ ਸੁਣਿ ਮੈਲੁ ਗਵਾਏ ॥ ਸਹਜੇ ਹਰਿ ਨਾਮੁ ਮੰਨਿ ਵਸਾਏ ॥੧॥ ਰਹਾਉ ...
READ MORE