Amrit Vele Da Hukamnama Sri Darbar Sahib, Amritsar, Date 03-03-2025 Ang 704
Amrit Vele da Hukamnama Sri Darbar Sahib Amritsar Ang-704, 03-03-25 ਜੈਤਸਰੀ ਮਹਲਾ ੫ ਘਰੁ ੨ ਛੰਤ ੴ ਸਤਿਗੁਰ ਪ੍ਰਸਾਦਿ ॥ ਸਲੋਕੁ ॥ ਊਚਾ ਅਗਮ ਅਪਾਰ ਪ੍ਰਭੁ ਕਥਨੁ ਨ ਜਾਇ ਅਕਥੁ ॥ ਨਾਨਕ ਪ੍ਰਭ ਸਰਣਾਗਤੀ ਰਾਖਨ ਕਉ ਸਮਰਥੁ ॥੧॥ ਛੰਤੁ ॥ ਜਿਉ ਜਾਨਹੁ ਤਿਉ ਰਾਖੁ ਹਰਿ ਪ੍ਰਭ ਤੇਰਿਆ ॥ ਕੇਤੇ ਗਨਉ ਅਸੰਖ ਅਵਗਣ ਮੇਰਿਆ ॥ ਅਸੰਖ ਅਵਗਣ ਖਤੇ ...
READ MORE