Amrit Vele Da Hukamnama Sri Darbar Sahib, Amritsar, Date 24-07-2023 Ang 531

 


Amrit Wele Da Mukhwak Sachkhand Sri Harmandir Sahib Amritsar 24-07-23, Ang 531


ਦੇਵਗੰਧਾਰੀ ੫ ॥ ਮਾਈ ਜੋ ਪ੍ਰਭ ਕੇ ਗੁਨ ਗਾਵੈ ॥ ਸਫਲ ਆਇਆ ਜੀਵਨ ਫਲੁ ਤਾ ਕੋ ਪਾਰਬ੍ਰਹਮ ਲਿਵ ਲਾਵੈ ॥੧॥ ਰਹਾਉ ॥ ਸੁੰਦਰੁ ਸੁਘੜੁ ਸੂਰੁ ਸੋ ਬੇਤਾ ਜੋ ਸਾਧੂ ਸੰਗੁ ਪਾਵੈ ॥ ਨਾਮੁ ਉਚਾਰੁ ਕਰੇ ਹਰਿ ਰਸਨਾ ਬਹੁੜਿ ਨ ਜੋਨੀ ਧਾਵੈ ॥੧॥ ਪੂਰਨ ਬ੍ਰਹਮੁ ਰਵਿਆ ਮਨ ਤਨ ਮਹਿ ਆਨ ਨ ਦ੍ਰਿਸਟੀ ਆਵੈ ॥ ਨਰਕ ਰੋਗ ਨਹੀ ਹੋਵਤ ਜਨ ਸੰਗਿ ਨਾਨਕ ਜਿਸੁ ਲੜਿ ਲਾਵੈ ॥੨॥੧੪॥

ਅਰਥ: ਹੇ ਮਾਂ! ਜੇਹੜਾ ਮਨੁੱਖ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ, ਪਰਮਾਤਮਾ ਦੇ ਚਰਨਾਂ ਵਿਚ ਪ੍ਰੇਮ ਬਣਾਈ ਰੱਖਦਾ ਹੈ, ਉਸ ਦਾ ਜਗਤ ਵਿਚ ਆਉਣਾ ਕਾਮਯਾਬ ਹੋ ਜਾਂਦਾ ਹੈ, ਉਸ ਨੂੰ ਜ਼ਿੰਦਗੀ ਦਾ ਫਲ ਮਿਲ ਜਾਂਦਾ ਹੈ।੧।ਰਹਾਉ। ਹੇ ਮਾਂ! ਜੇਹੜਾ ਮਨੁੱਖ ਗੁਰੂ ਦਾ ਸਾਥ ਪ੍ਰਾਪਤ ਕਰ ਲੈਂਦਾ ਹੈ, ਉਹ ਮਨੁੱਖ ਸੋਹਣੇ ਜੀਵਨ ਵਾਲਾ ਸੁਚੱਜਾ ਸੂਰਮਾ ਬਣ ਜਾਂਦਾ ਹੈ, ਉਹ ਆਪਣੀ ਜੀਭ ਨਾਲ ਪਰਮਾਤਮਾ ਦਾ ਨਾਮ ਉਚਾਰਦਾ ਰਹਿੰਦਾ ਹੈ, ਤੇ, ਮੁੜ ਮੁੜ ਜੂਨਾਂ ਵਿਚ ਨਹੀਂ ਭਟਕਦਾ।੧। ਹੇ ਨਾਨਕ! ਆਖ-) ਜਿਸ ਮਨੁੱਖ ਨੂੰ ਪਰਮਾਤਮਾ ਸੰਤ ਜਨਾਂ ਦੇ ਲੜ ਲਾ ਦੇਂਦਾ ਹੈ, ਉਸ ਨੂੰ ਸੰਤ ਜਨਾਂ ਦੀ ਸੰਗਤਿ ਵਿਚ ਨਰਕ ਤੇ ਰੋਗ ਨਹੀਂ ਵਿਆਪਦੇ, ਸਰਬ-ਵਿਆਪਕ ਪ੍ਰਭੂ ਹਰ ਵੇਲੇ ਉਸ ਦੇ ਮਨ ਵਿਚ ਉਸ ਦੇ ਹਿਰਦੇ ਵਿਚ ਵੱਸਿਆ ਰਹਿੰਦਾ ਹੈ, ਪ੍ਰਭੂ ਤੋਂ ਬਿਨਾ ਉਸ ਨੂੰ (ਕਿਤੇ ਭੀ) ਕੋਈ ਹੋਰ ਨਹੀਂ ਦਿੱਸਦਾ।੨।੧੪।

देवगंधारी ५ ॥ माई जो प्रभ के गुन गावै ॥ सफल आइआ जीवन फलु ता को पारब्रहम लिव लावै ॥१॥ रहाउ ॥ सुंदरु सुघड़ु सूरु सो बेता जो साधू संगु पावै ॥ नामु उचारु करे हरि रसना बहुड़ि न जोनी धावै ॥१॥ पूरन ब्रहमु रविआ मन तन महि आन न द्रिसटी आवै ॥ नरक रोग नही होवत जन संगि नानक जिसु लड़ि लावै ॥२॥१४॥

अर्थ: हे माँ! जो मनुष्य परमात्मा के गुण गाता रहता है, परमात्मा के चरणों में प्रेम बनाए रखता है, उसका जगत में आना कामयाब हो जाता है।1। रहाउ। हे माँ! जो मनुष्य गुरू का साथ प्राप्त कर लेता है, वह मनुष्य सुजीवन वाला, सुघड़, शूरवीर बन जाता है, वह अपनी जीभ से परमात्मा का नाम उच्चारता रहता है, और मुड़-मुड़ के जूनियों में नहीं भटकता।1। हे नानक! (कह–) जिस मनुष्य को परमात्मा संत जनों के पल्ले से लगा देता है, उसे संत जनों की संगति में नर्क व रोग नहीं व्याप्तते, सर्व-व्यापक प्रभू हर समय उसके मन में उसके हृदय में बसा रहता है, प्रभू के बिना उसको (कहीं भी) कोई और नहीं दिखता।2।14।

DAYV-GANDHAAREE, FIFTH MEHL: O mother, how fruitful is the birth of one who sings the Glories of God, and enshrines love for the Supreme Lord God. || 1 || Pause || Beautiful, wise, brave and divine is one who obtains the Saadh Sangat, the Company of the Holy. He chants the Naam, the Name of the Lord, with his tongue, and does not have to wander in reincarnation again. || 1 || The Perfect Lord God pervades his mind and body; he does not look upon any other. Hell and disease do not afflict one who joins the Company of the Lord’s humble servants, O Nanak; the Lord attaches him to the hem of His robe. || 2 || 14 || 

www.facebook.com/dailyhukamnama
ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ

Written by jugrajsidhu in 23 July 2023
Share :
Daily Updation of HukamnamaSahib.com

Jugraj Singh

A person with the vision of sharing Hukamnama Sahib straight from Shri Golden Temple, Amritsar. He is a Post-Graduate in Mechanical Engineering. Currently, he’s serving the society by running a youtube channel @helpinair. He especially thanks those people who support him from time to time in this religious act.