Sandhia Vele Da Hukamnama Siri Darbar Sahib, Amritsar, Date 19 October -2017 Ang 626


Hukamnama Sahib – Sachkhand Sri Harmandir Sahib, Amritsar *2017-10-19 Evening* (ANG 626)


ਸੋਰਠਿ ਮਹਲਾ ੫ ॥
ਤਾਪੁ ਗਵਾਇਆ ਗੁਰਿ ਪੂਰੇ ॥ ਵਾਜੇ ਅਨਹਦ ਤੂਰੇ ॥ ਸਰਬ ਕਲਿਆਣ ਪ੍ਰਭਿ ਕੀਨੇ॥ ਕਰਿ ਕਿਰਪਾ ਆਪਿ ਦੀਨੇ ॥੧॥ ਬੇਦਨ ਸਤਿਗੁਰਿ ਆਪਿ ਗਵਾਈ ॥ ਸਿਖ ਸੰਤ ਸਭਿ ਸਰਸੇ ਹੋਏ ਹਰਿ ਹਰਿ ਨਾਮੁ ਧਿਆਈ ॥ ਰਹਾਉ ॥ ਜੋ ਮੰਗਹਿ ਸੋ ਲੇਵਹਿ ॥ ਪ੍ਰਭ ਅਪਣਿਆ ਸੰਤਾ ਦੇਵਹਿ ॥ ਹਰਿ ਗੋਵਿਦੁ ਪ੍ਰਭਿ ਰਾਖਿਆ ॥ ਜਨ ਨਾਨਕ ਸਾਚੁ ਸੁਭਾਖਿਆ ॥੨॥੬॥੭੦॥

ਸੋਰਠਿ ਮਹਲਾ ੫ ॥
ਪੂਰੇ ਗੁਰੂ ਨੇ (ਹਰਿ-ਨਾਮ ਦੀ ਦਵਾਈ ਦੇ ਕੇ ਜਿਸ ਮਨੁੱਖ ਦੇ ਅੰਦਰੋਂ) ਤਾਪ ਦੂਰ ਕਰ ਦਿੱਤਾ, (ਉਸ ਦੇ ਅੰਦਰ ਆਤਮਕ ਆਨੰਦ ਦੇ, ਮਾਨੋ) ਇਕ-ਰਸ ਵਾਜੇ ਵੱਜਣ ਲੱਗ ਪਏ । ਪ੍ਰਭੂ ਨੇ ਉਹ ਸਾਰੇ ਸੁਖ ਆਨੰਦ, ਕਿਰਪਾ ਕਰ ਕੇ ਆਪ ਹੀ ਬਖ਼ਸ਼ ਦਿੱਤੇ ।੧। ਹੇ ਭਾਈ ! (ਜਿਸ ਨੇ ਭੀ ਪਰਮਾਤਮਾ ਦਾ ਨਾਮ ਸਿਮਰਿਆ) ਗੁਰੂ ਨੇ ਆਪ (ਉਸ ਦੀ ਹਰੇਕ) ਪੀੜਾ ਦੂਰ ਕਰ ਦਿੱਤੀ । ਸਾਰੇ ਸਿੱਖ ਸੰਤ ਪਰਮਾਤਮਾ ਦਾ ਨਾਮ ਸਿਮਰ ਸਿਮਰ ਕੇ ਆਨੰਦ-ਭਰਪੂਰ ਹੋਏ ਰਹਿੰਦੇ ਹਨ ।ਰਹਾਉ। ਹੇ ਪ੍ਰਭੂ ! (ਤੇਰੇ ਦਰ ਤੋਂ ਤੇਰੇ ਸੰਤ ਜਨ) ਜੋ ਕੁਝ ਮੰਗਦੇ ਹਨ, ਉਹ ਹਾਸਲ ਕਰ ਲੈਂਦੇ ਹਨ । ਤੂੰ ਆਪਣੇ ਸੰਤਾਂ ਨੂੰ (ਆਪ ਸਭ ਕੁਝ) ਦੇਂਦਾ ਹੈਂ । (ਹੇ ਭਾਈ ! ਬਾਲਕ) ਹਰਿ ਗੋਬਿੰਦ ਨੂੰ (ਭੀ) ਪ੍ਰਭੂ ਨੇ (ਆਪ) ਬਚਾਇਆ ਹੈ (ਕਿਸੇ ਦੇਵੀ ਆਦਿਕ ਨੇ ਨਹੀਂ) ਹੇ ਦਾਸ ਨਾਨਕ ! (ਆਖ—) ਮੈਂ ਤਾਂ ਸਦਾ-ਥਿਰ ਰਹਿਣ ਵਾਲੇ ਪ੍ਰਭੂ ਦਾ ਨਾਮ ਹੀ ਉਚਾਰਦਾ ਹਾਂ ।੨।੬।੭੦।

सोरठि महला ५ ॥
तापु गवाइआ गुरि पूरे ॥ वाजे अनहद तूरे ॥ सरब कलिआण प्रभि कीने ॥ करि किरपा आपि दीने ॥१॥ बेदन सतिगुरि आपि गवाई ॥ सिख संत सभि सरसे होए हरि हरि नामि धिआई ॥ रहाउ ॥ जो मंगहि सो लेवहि ॥ प्रभ अपणिआ संता देवहि ॥ हरि गोविदु प्रभि राखिआ ॥ जन नानक साचु सुभाखिआ ॥२॥६॥७०॥

Sorat’h Fifth Mehl:
The Perfect Guru has dispelled the fever. The unstruck melody of the sound current resounds. God has bestowed all comforts. In His Mercy, He Himself has given them. ||1|| The True Guru Himself has eradicated the disease. All the Sikhs and Saints are filled with joy, meditating on the Name of the Lord, Har, Har. ||Pause|| They obtain that which they ask for. God gives to His Saints. God saved Hargobind. Servant Nanak speaks the truth ||2||6||70||

sorath mehlaa 5.
taap gavaa-i-aa gur pooray. vaajay anhad tooray. sarab kali-aan parabh keenay. kar kirpaa aap deenay. ||1|| baydan satgur aap gavaa-ee. sikh sant sabh sarsay ho-ay har har naam Dhi-aa-ee. || rahaa-o || jo mangeh so layveh. parabh apni-aa santaa dayveh. har govid parabh raakhi-aa. jan naanak saach subhaakhi-aa. ||2||6||70||

Sorat’h Fifth Mehl:
The Perfect Guru has dispelled the fever. The unstruck melody of the sound current resounds. God has bestowed all comforts. In His Mercy, He Himself has given them. ||1|| The True Guru Himself has eradicated the disease. All the Sikhs and Saints are filled with joy, meditating on the Name of the Lord, Har, Har. ||Pause|| They obtain that which they ask for. God gives to His Saints. God saved Hargobind. Servant Nanak speaks the truth ||2||6||70||

Waheguru Ji Ka Khalsa Waheguru Ji Ki Fateh Ji

Written by jugrajsidhu in 19 October 2017
Share :
Daily Updation of HukamnamaSahib.com

Jugraj Singh

A person with the vision of sharing Hukamnama Sahib straight from Shri Golden Temple, Amritsar. He is a Post-Graduate in Mechanical Engineering. Currently, he’s serving the society by running a youtube channel @helpinair. He especially thanks those people who support him from time to time in this religious act.