Sandhia Vele Da Hukamnama Siri Darbar Sahib, Amritsar, Date 18 January – 2018 Ang 694


Sachkhand Sri Darbar Sahib Sri Amritsar Sahib Ji Toh Sandhya Wela Da Mukhwak: 05th Magh (Samvat 549 Nanakshahi) 18-January-2018


ਧਨਾਸਰੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥ ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮ੍ਹ੍ਹਾਰੇ ਲੇਖੇ ॥ ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥੨॥੧॥

ਪੰਜਾਬੀ ਵਿੱਚ ਵਿਆਖਿਆ :-  ਰਾਗ ਧਨਾਸਰੀ ਵਿੱਚ ਭਗਤ ਰਵਿਦਾਸ ਜੀ ਦੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। (ਹੇ ਮਾਧੋ!) ਮੇਰੇ ਵਰਗਾ ਕੋਈ ਨਿਮਾਣਾ ਨਹੀਂ, ਤੇ, ਤੇਰੇ, ਵਰਗਾ ਹੋਰ ਕੋਈ ਦਇਆ ਕਰਨ ਵਾਲਾ ਨਹੀਂ, (ਮੇਰੀ ਕੰਗਾਲਤਾ ਦਾ) ਹੁਣ ਹੋਰ ਪਰਤਾਵਾ ਕਰਨ ਦੀ ਲੋੜ ਨਹੀਂ। (ਹੇ ਸੋਹਣੇ ਰਾਮ!) ਮੈਨੂੰ ਦਾਸ ਨੂੰ ਇਹ ਪੂਰਨ ਸਿਦਕ ਬਖ਼ਸ਼ ਕਿ ਮੇਰਾ ਮਨ ਤੇਰੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਵਿਚ ਪਰਚ ਜਾਇਆ ਕਰੇ ॥੧॥ ਹੇ ਸੋਹਣੇ ਰਾਮ! ਮੈਂ ਤੈਥੋਂ ਸਦਾ ਸਦਕੇ ਹਾਂ; ਤੂੰ ਕਿਸ ਗੱਲੇ ਮੇਰੇ ਨਾਲ ਨਹੀਂ ਬੋਲਦਾ ? ॥ ਰਹਾਉ ॥ ਰਵਿਦਾਸ ਜੀ ਆਖਦੇ ਹਨ- ਹੇ ਮਾਧੋ! ਕਈ ਜਨਮਾਂ ਤੋਂ ਮੈਂ ਤੈਥੋਂ ਵਿਛੁੜਿਆ ਆ ਰਿਹਾ ਹਾਂ (ਮਿਹਰ ਕਰ, ਮੇਰਾ) ਇਹ ਜਨਮ ਤੇਰੀ ਯਾਦ ਵਿਚ ਬੀਤੇ; ਤੇਰਾ ਦੀਦਾਰ ਕੀਤਿਆਂ ਬੜਾ ਚਿਰ ਹੋ ਗਿਆ ਹੈ, (ਦਰਸ਼ਨ ਦੀ) ਆਸ ਵਿਚ ਹੀ ਮੈਂ ਜੀਊਂਦਾ ਹਾਂ ॥੨॥੧॥

धनासरी, भगत रविदास जी की ੴ सतिगुर परसाद ॥ हम सरि दीनु दइआल न तुम सरि अब पतिआरू किया कीजे ॥ बचनी तोर मोर मनु माने जन कऊ पूरण दीजे ॥१॥ हउ बलि बलि जाउ रमईआ कारने ॥ कारन कवन अबोल ॥ रहाउ ॥ बहुत जनम बिछुरे थे माधउ इहु जनमु तुम्हारे लेखे ॥ कहि रविदास आस लगि जीवउ चिर भइओ दरसनु देखे ॥२॥१॥*

हिंदी में अर्थ :- राग धनासरी में भगत रविदास जी की बाणी।
अकाल पुरख एक है और सतिगुरू की कृपा द्वारा मिलता है। (हे माधो!) मेरे जैसा कोई दीन और कंगाल नहीं, और, तेरे, जैसा कोई दया करने वाला नहीं, (मेरी कंगालता का) अब ओर पछतावा करने की ज़रुरत नहीं। (हे सुंदर राम!) मुझे दास को यह पूरन सिदक बख़्श़ कि मेरा मन तेरी सिफ़त-सलाह की बातों में ही लगा रहे ॥१॥ हे सुंदर राम! मैं तुझसे सदा सदके हूँ, तूँ किस कारण मेरे साथ नहीं बोलता ? ॥ रहाउ ॥ रविदास जी कहते हैं- हे माधो! कई जन्मों से मैं तुझ से विछुड़ा आ रहा हूँ (कृपा कर, मेरा) यह जन्म तेरी याद में बीते; तेरा दीदार किए बहुत समय हो गया है, (दर्शन की) आश में ही मैं जीवित हूँ ॥२॥१॥*

Dhhanaasaree Bhagat Ravidaas Jee Kee – Ik Oankaar Satgur Parsaad || Ham Sar Deen Daeaal N Tum Sar Ab Pateeaar Kiaa Keejai || Bachnee Tor Mor Man Maanai Jan Kau Pooran Deejai ||1|| Hau Bal Bal Jaau Rameeaa Kaarne || Kaaran Kavan Abol || Rahaau || Bahut Janam Bishhure Thhe Maadhho Ehu Janam Tumhaare Lekhe || Keh Ravidaas Aas Lag Jeevau Chir Bhaeo Darsan Dekhe ||2||1||*

English Translation:- Dhhanaasaree, Devotee Ravi Daas Jee: One Universal Creator God. By The Grace Of The True Guru: There is none as forlorn as I am, and none as Compassionate as You; what need is there to test us now ? May my mind surrender to Your Word; please, bless Your humble servant with this perfection. ||1|| I am a sacrifice, a sacrifice to the Lord. O Lord, why are You silent ? || Pause || For so many incarnations, I have been separated from You, Lord; I dedicate this life to You. Says Ravidaas Ji: placing my hopes in You, I live; it is so long since I have gazed upon the Blessed Vision of Your Darshan. ||2||1||

 

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ

Written by jugrajsidhu in 18 January 2018
Share :
Daily Updation of HukamnamaSahib.com

Jugraj Singh

A person with the vision of sharing Hukamnama Sahib straight from Shri Golden Temple, Amritsar. He is a Post-Graduate in Mechanical Engineering. Currently, he’s serving the society by running a youtube channel @helpinair. He especially thanks those people who support him from time to time in this religious act.