Hukamnama Sahib Archive
Browse published morning, evening, and sangrand Hukamnama Sahib posts by date.
7,078 posts in archive
Saturday, 24 March 2018
2018-03-24

ਧਨਾਸਰੀ ਮਹਲਾ ੫ ॥ ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥ ਸਾਸਿ ਸਾਸਿ ਮਨੁ ਨਾਮੁ ਸਮ੍ਹ੍ਹਾਰੈ ਇਹੁ ਬਿਸ੍ਰਾਮ ਨਿਧਿ ਪਾਈ ॥੧॥ ਤੁਮ੍ਹ੍ਹ ਕਰਹੁ ਦਇਆ ਮੇਰੇ ਸਾਈ ॥ ਐਸੀ ਮਤਿ ਦੀਜੈ ਮੇਰੇ ਠਾਕੁਰ ਸਦਾ ਸਦਾ ਤੁਧੁ ਧਿਆਈ ॥੧॥ ਰਹਾਉ ॥ ਤੁਮ੍ਹ੍ਹਰੀ ਕ੍ਰਿਪਾ ਤੇ ਮੋਹੁ ਮਾਨੁ ਛੂਟੈ ਬਿਨਸਿ ਜਾਇ ਭਰਮਾਈ ॥ ਅਨਦ ਰੂਪੁ ਰਵਿਓ ਸਭ ਮਧੇ ਜਤ ਕਤ ਪੇਖਉ ਜਾਈ ॥੨॥

Friday, 23 March 2018
2018-03-23
Thursday, 22 March 2018
2018-03-22

ਧਨਾਸਰੀ ਮਹਲਾ ੫ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਭਵ ਖੰਡਨ ਦੁਖ ਭੰਜਨ ਸ੍ਵਾਮੀ ਭਗਤਿ ਵਛਲ ਨਿਰੰਕਾਰੇ ॥ ਕੋਟਿ ਪਰਾਧ ਮਿਟੇ ਖਿਨ ਭੀਤਰਿ ਜਾਂ ਗੁਰਮੁਖਿ ਨਾਮੁ ਸਮਾਰੇ ॥੧॥ ਮੇਰਾ ਮਨੁ ਲਾਗਾ ਹੈ ਰਾਮ ਪਿਆਰੇ ॥ ਦੀਨ ਦਇਆਲਿ ਕਰੀ ਪ੍ਰਭਿ ਕਿਰਪਾ ਵਸਿ ਕੀਨੇ ਪੰਚ ਦੂਤਾਰੇ ॥੧॥ ਰਹਾਉ ॥ ਤੇਰਾ ਥਾਨੁ ਸੁਹਾਵਾ ਰੂਪੁ ਸੁਹਾਵਾ ਤੇਰੇ ਭਗਤ ਸੋਹਹਿ ਦਰਬਾਰੇ ॥ ਸਰਬ ਜੀਆ ਕੇ ਦਾਤੇ ਸੁਆਮੀ ਕਰਿ ਕਿਰਪਾ ਲੇਹੁ ਉਬਾਰੇ ॥੨॥ ਤੇਰਾ ਵਰਨੁ ਨ ਜਾਪੈ ਰੂਪੁ ਨ ਲਖੀਐ ਤੇਰੀ ਕੁਦਰਤਿ ਕਉਨੁ ਬੀਚਾਰੇ ॥ ਜਲਿ ਥਲਿ ਮਹੀਅਲਿ ਰਵਿਆ ਸ੍ਰਬ ਠਾਈ ਅਗਮ ਰੂਪ ਗਿਰਧਾਰੇ ॥੩॥ ਕੀਰਤਿ ਕਰਹਿ ਸਗਲ ਜਨ ਤੇਰੀ ਤੂ ਅਬਿਨਾਸੀ ਪੁਰਖੁ ਮੁਰਾਰੇ ॥ ਜਿਉ ਭਾਵੈ ਤਿਉ ਰਾਖਹੁ ਸੁਆਮੀ ਜਨ ਨਾਨਕ ਸਰਨਿ ਦੁਆਰੇ ॥੪॥੧॥
Wednesday, 21 March 2018
2018-03-21
Tuesday, 20 March 2018
2018-03-20

ਧਨਾਸਰੀ ਮਹਲਾ ੩ ॥ ਹਰਿ ਨਾਮੁ ਧਨੁ ਨਿਰਮਲੁ ਅਤਿ ਅਪਾਰਾ ॥ ਗੁਰ ਕੈ ਸਬਦਿ ਭਰੇ ਭੰਡਾਰਾ ॥ ਨਾਮ ਧਨ ਬਿਨੁ ਹੋਰ ਸਭ ਬਿਖੁ ਜਾਣੁ ॥ ਮਾਇਆ ਮੋਹਿ ਜਲੈ ਅਭਿਮਾਨੁ ॥੧॥ ਗੁਰਮੁਖਿ ਹਰਿ ਰਸੁ ਚਾਖੈ ਕੋਇ ॥ ਤਿਸੁ ਸਦਾ ਅਨੰਦੁ ਹੋਵੈ ਦਿਨੁ ਰਾਤੀ ਪੂਰੈ ਭਾਗਿ ਪਰਾਪਤਿ ਹੋਇ ॥ ਰਹਾਉ ॥ ਸਬਦੁ ਦੀਪਕੁ ਵਰਤੈ ਤਿਹੁ ਲੋਇ ॥ ਜੋ ਚਾਖੈ ਸੋ ਨਿਰਮਲੁ ਹੋਇ ॥ ਨਿਰਮਲ ਨਾਮਿ ਹਉਮੈ ਮਲੁ ਧੋਇ ॥ ਸਾਚੀ ਭਗਤਿ ਸਦਾ ਸੁਖੁ ਹੋਇ ॥੨॥ ਜਿਨਿ ਹਰਿ ਰਸੁ ਚਾਖਿਆ ਸੋ ਹਰਿ ਜਨੁ ਲੋਗੁ ॥ ਤਿਸੁ ਸਦਾ ਹਰਖੁ ਨਾਹੀ ਕਦੇ ਸੋਗੁ ॥ ਆਪਿ ਮੁਕਤੁ ਅਵਰਾ ਮੁਕਤੁ ਕਰਾਵੈ ॥ ਹਰਿ ਨਾਮੁ ਜਪੈ ਹਰਿ ਤੇ ਸੁਖੁ ਪਾਵੈ ॥੩॥ ਬਿਨੁ ਸਤਿਗੁਰ ਸਭ ਮੁਈ ਬਿਲਲਾਇ ॥ ਅਨਦਿਨੁ ਦਾਝਹਿ ਸਾਤਿ ਨ ਪਾਇ ॥ ਸਤਿਗੁਰੁ ਮਿਲੈ ਸਭੁ ਤ੍ਰਿਸਨ ਬੁਝਾਏ ॥ ਨਾਨਕ ਨਾਮਿ ਸਾਂਤਿ ਸੁਖੁ ਪਾਏ ॥੪॥੨॥
Monday, 19 March 2018
2018-03-19

ਸੋਰਠਿ ਮਹਲਾ ੫ ॥ ਕਰਣ ਕਰਾਵਣਹਾਰ ਪ੍ਰਭੁ ਦਾਤਾ ਪਾਰਬ੍ਰਹਮ ਪ੍ਰਭੁ ਸੁਆਮੀ॥ ਸਗਲੇ ਜੀਅ ਕੀਏ ਦਇਆਲਾ ਸੋ ਪ੍ਰਭੁ ਅੰਤਰਜਾਮੀ ॥੧॥ ਮੇਰਾ ਗੁਰੁ ਹੋਆਆਪਿ ਸਹਾਈ ॥ ਸੂਖ ਸਹਜ ਆਨੰਦ ਮੰਗਲ ਰਸ ਅਚਰਜ ਭਈ ਬਡਾਈ ॥ਰਹਾਉ ॥ ਗੁਰ ਕੀ ਸਰਣਿ ਪਏ ਭੈ ਨਾਸੇ ਸਾਚੀ ਦਰਗਹ ਮਾਨੇ ॥ ਗੁਣ ਗਾਵਤਆਰਾਧਿ ਨਾਮੁ ਹਰਿ ਆਏ ਅਪੁਨੈ ਥਾਨੇ ॥੨॥ ਜੈ ਜੈ ਕਾਰੁ ਕਰੈ ਸਭ ਉਸਤਤਿਸੰਗਤਿ ਸਾਧ ਪਿਆਰੀ ॥ ਸਦ ਬਲਿਹਾਰਿ ਜਾਉ ਪ੍ਰਭ ਅਪੁਨੇ ਜਿਨਿ ਪੂਰਨ ਪੈਜਸਵਾਰੀ ॥੩॥ ਗੋਸਟਿ ਗਿਆਨੁ ਨਾਮੁ ਸੁਣਿ ਉਧਰੇ ਜਿਨਿ ਜਿਨਿ ਦਰਸਨੁਪਾਇਆ ॥ ਭਇਓ ਕ੍ਰਿਪਾਲੁ ਨਾਨਕ ਪ੍ਰਭੁ ਅਪੁਨਾ ਅਨਦ ਸੇਤੀ ਘਰਿ ਆਇਆ॥੪॥੧੩॥੨੪॥
Sunday, 18 March 2018
2018-03-18
Saturday, 17 March 2018
2018-03-17

ਸੋਰਠਿ ਮਹਲਾ ੯ ॥ ਪ੍ਰਾਨੀ ਕਉਨੁ ਉਪਾਉ ਕਰੈ ॥ ਜਾ ਤੇ ਭਗਤਿ ਰਾਮ ਕੀ ਪਾਵੈ ਜਮ ਕੋ ਤ੍ਰਾਸੁ ਹਰੈ ॥੧॥ ਰਹਾਉ ॥ ਕਉਨੁ ਕਰਮ ਬਿਦਿਆ ਕਹੁ ਕੈਸੀ ਧਰਮੁ ਕਉਨੁ ਫੁਨਿ ਕਰਈ ॥ ਕਉਨੁ ਨਾਮੁ ਗੁਰ ਜਾ ਕੈ ਸਿਮਰੈ ਭਵ ਸਾਗਰ ਕਉ ਤਰਈ ॥੧॥ ਕਲ ਮੈ ਏਕੁ ਨਾਮੁ ਕਿਰਪਾ ਨਿਧਿ ਜਾਹਿ ਜਪੈ ਗਤਿ ਪਾਵੈ ॥ ਅਉਰ ਧਰਮ ਤਾ ਕੈ ਸਮ ਨਾਹਨਿ ਇਹ ਬਿਧਿ ਬੇਦੁ ਬਤਾਵੈ ॥੨॥ ਸੁਖੁ ਦੁਖੁ ਰਹਤ ਸਦਾ ਨਿਰਲੇਪੀ ਜਾ ਕਉ ਕਹਤ ਗੁਸਾਈ ॥ ਸੋ ਤੁਮ ਹੀ ਮਹਿ ਬਸੈ ਨਿਰੰਤਰਿ ਨਾਨਕ ਦਰਪਨਿ ਨਿਆਈ ॥੩॥੫॥ {ਪੰਨਾ 632}
Friday, 16 March 2018
2018-03-16

ਰਾਗੁ ਸੋਰਠਿ ਬਾਣੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਜਉ ਤੁਮ ਗਿਰਿਵਰ ਤਉ ਹਮ ਮੋਰਾ ॥ ਜਉ ਤੁਮ ਚੰਦ ਤਉ ਹਮ ਭਏ ਹੈ ਚਕੋਰਾ ॥੧॥ ਮਾਧਵੇ ਤੁਮ ਨ ਤੋਰਹੁ ਤਉ ਹਮ ਨਹੀ ਤੋਰਹਿ ॥ ਤੁਮ ਸਿਉ ਤੋਰਿ ਕਵਨ ਸਿਉ ਜੋਰਹਿ ॥੧॥ ਰਹਾਉ ॥ ਜਉ ਤੁਮ ਦੀਵਰਾ ਤਉ ਹਮ ਬਾਤੀ ॥ ਜਉ ਤੁਮ ਤੀਰਥ ਤਉ ਹਮ ਜਾਤੀ ॥੨॥ ਸਾਚੀ ਪ੍ਰੀਤਿ ਹਮ ਤੁਮ ਸਿਉ ਜੋਰੀ ॥ ਤੁਮ ਸਿਉ ਜੋਰਿ ਅਵਰ ਸੰਗਿ ਤੋਰੀ ॥੩॥ ਜਹ ਜਹ ਜਾਉ ਤਹਾ ਤੇਰੀ ਸੇਵਾ ॥ ਤੁਮ ਸੋ ਠਾਕੁਰੁ ਅਉਰੁ ਨ ਦੇਵਾ ॥੪॥ ਤੁਮਰੇ ਭਜਨ ਕਟਹਿ ਜਮ ਫਾਂਸਾ ॥ ਭਗਤਿ ਹੇਤ ਗਾਵੈ ਰਵਿਦਾਸਾ ॥੫॥੫॥
Thursday, 15 March 2018
2018-03-15

ਰਾਗ ਸੋਰਠਿ, ਘਰ ੧ ਵਿੱਚ ਭਗਤ ਕਬੀਰ ਜੀ ਦੀ ਬਾਣੀ। ੴ ਸਤਿਗੁਰ ਪ੍ਰਸਾਦਿ ॥ ਜਬ ਜਰੀਐ ਤਬ ਹੋਇ ਭਸਮ ਤਨੁ ਰਹੈ ਕਿਰਮ ਦਲ ਖਾਈ ॥ ਕਾਚੀ ਗਾਗਰਿ ਨੀਰੁ ਪਰਤੁ ਹੈ ਇਆ ਤਨ ਕੀ ਇਹੈ ਬਡਾਈ ॥੧॥ ਕਾਹੇ ਭਈਆ ਫਿਰਤੌ ਫੂਲਿਆ ਫੂਲਿਆ ॥ ਜਬ ਦਸ ਮਾਸ ਉਰਧ ਮੁਖ ਰਹਤਾ ਸੋ ਦਿਨੁ ਕੈਸੇ ਭੂਲਿਆ ॥੧॥ ਰਹਾਉ ॥ ਜਿਉ ਮਧੁ ਮਾਖੀ ਤਿਉ ਸਠੋਰਿ ਰਸੁ ਜੋਰਿ ਜੋਰਿ ਧਨੁ ਕੀਆ ॥ ਮਰਤੀ ਬਾਰ ਲੇਹੁ ਲੇਹੁ ਕਰੀਐ ਭੂਤੁ ਰਹਨ ਕਿਉ ਦੀਆ ॥੨॥

Wednesday, 14 March 2018
2018-03-14
Tuesday, 13 March 2018
2018-03-13
Monday, 12 March 2018
2018-03-12
Sunday, 11 March 2018
2018-03-11

ਸਲੋਕੁ ਮਃ ੩ ॥ ਰੇ ਜਨ ਉਥਾਰੈ ਦਬਿਓਹੁ ਸੁਤਿਆ ਗਈ ਵਿਹਾਇ ॥ ਸਤਿਗੁਰ ਕਾ ਸਬਦੁ ਸੁਣਿ ਨ ਜਾਗਿਓ ਅੰਤਰਿ ਨ ਉਪਜਿਓ ਚਾਉ ॥ ਸਰੀਰੁ ਜਲਉ ਗੁਣ ਬਾਹਰਾ ਜੋ ਗੁਰ ਕਾਰ ਨ ਕਮਾਇ ॥ ਜਗਤੁ ਜਲੰਦਾ ਡਿਠੁ ਮੈ ਹਉਮੈ ਦੂਜੈ ਭਾਇ ॥ ਨਾਨਕ ਗੁਰ ਸਰਣਾਈ ਉਬਰੇ ਸਚੁ ਮਨਿ ਸਬਦਿ ਧਿਆਇ ॥੧॥ ਮਃ ੩ ॥ ਸਬਦਿ ਰਤੇ ਹਉਮੈ ਗਈ ਸੋਭਾਵੰਤੀ ਨਾਰਿ ॥ ਪਿਰ ਕੈ ਭਾਣੈ ਸਦਾ ਚਲੈ ਤਾ ਬਨਿਆ ਸੀਗਾਰੁ ॥ ਸੇਜ ਸੁਹਾਵੀ ਸਦਾ ਪਿਰੁ ਰਾਵੈ ਹਰਿ ਵਰੁ ਪਾਇਆ ਨਾਰਿ ॥ ਨਾ ਹਰਿ ਮਰੈ ਨ ਕਦੇ ਦੁਖੁ ਲਾਗੈ ਸਦਾ ਸੁਹਾਗਣਿ ਨਾਰਿ ॥ ਨਾਨਕ ਹਰਿ ਪ੍ਰਭ ਮੇਲਿ ਲਈ ਗੁਰ ਕੈ ਹੇਤਿ ਪਿਆਰਿ ॥




















