Hukamnama Sahib Archive
Browse published morning, evening, and sangrand Hukamnama Sahib posts by date.
7,078 posts in archive
Thursday, 25 January 2018
2018-01-25
Wednesday, 24 January 2018
2018-01-24

ਸੋਰਠਿ ਮ:੧ ਚਉਤੁਕੇ ॥ ਮਾਇ ਬਾਪ ਕੋ ਬੇਟਾ ਨੀਕਾ ਸਸੁਰੈ ਚਤੁਰੁ ਜਵਾਈ ॥ ਬਾਲ ਕੰਨਿਆ ਕੌ ਬਾਪੁ ਪਿਆਰਾ ਭਾਈ ਕੌ ਅਤਿ ਭਾਈ ॥ ਹੁਕਮੁ ਭਇਆਬਾਹਰੁ ਘਰੁ ਛੋਡਿਆ ਖਿਨ ਮਹਿ ਭਈ ਪਰਾਈ ॥ ਨਾਮੁ ਦਾਨੁ ਇਸਨਾਨੁ ਨ ਮਨਮੁਖਿ ਤਿਤੁ ਤਨਿ ਧੂੜਿ ਧੁਮਾਈ ॥੧॥ ਮਨੁ ਮਾਨਿਆ ਨਾਮੁ ਸਖਾਈ ॥ ਪਾਇ ਪਰਉ ਗੁਰ ਕੈ ਬਲਿਹਾਰੈ ਜਿਨਿ ਸਾਚੀ ਬੂਝ ਬੁਝਾਈ ॥ ਰਹਾਉ ॥ ਜਗ ਸਿਉ ਝੂਠ ਪ੍ਰੀਤਿ ਮਨੁ ਬੇਧਿਆ ਜਨ ਸਿਉ ਵਾਦੁ ਰਚਾਈ ॥ ਮਾਇਆ ਮਗਨੁ ਅਹਿਨਿਸਿ ਮਗੁ ਜੋਹੈ ਨਾਮੁ ਨ ਲੇਵੈ ਮਰੈ ਬਿਖੁ ਖਾਈ ॥ ਗੰਧਣ ਵੈਣਿ ਰਤਾ ਹਿਤਕਾਰੀ ਸਬਦੈ ਸੁਰਤਿ ਨ ਆਈ ॥ ਰੰਗਿ ਨ ਰਾਤਾ ਰਸਿ ਨਹੀ ਬੇਧਿਆ ਮਨਮੁਖਿ ਪਤਿ ਗਵਾਈ ॥੨॥
Monday, 22 January 2018
2018-01-22
Sunday, 21 January 2018
2018-01-21
Saturday, 20 January 2018
2018-01-20
Friday, 19 January 2018
2018-01-19
Thursday, 18 January 2018
2018-01-18

ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥
Wednesday, 17 January 2018
2018-01-17

ਧਨਾਸਰੀ ਮਹਲਾ ੧ ਘਰੁ ੧ ਚਉਪਦੇ ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ਜੀਉ ਡਰਤੁ ਹੈ ਆਪਣਾ ਕੈ ਸਿਉ ਕਰੀ ਪੁਕਾਰ ॥ ਦੂਖ ਵਿਸਾਰਣੁ ਸੇਵਿਆ ਸਦਾ ਸਦਾ ਦਾਤਾਰੁ ॥੧॥ ਸਾਹਿਬੁ ਮੇਰਾ ਨੀਤ ਨਵਾ ਸਦਾ ਸਦਾ ਦਾਤਾਰੁ ॥੧॥ ਰਹਾਉ ॥ ਅਨਦਿਨੁ ਸਾਹਿਬੁ ਸੇਵੀਐ ਅੰਤਿ ਛਡਾਏ ਸੋਇ ॥ ਸੁਣਿ ਸੁਣਿ ਮੇਰੀ ਕਾਮਣੀ ਪਾਰਿ ਉਤਾਰਾ ਹੋਇ ॥੨॥
Tuesday, 16 January 2018
2018-01-16

ਧਨਾਸਰੀ ਮਹਲਾ ੪ ॥ ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥ ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥ ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ ॥੧॥ ਸਭਨਾ ਵਿਚਿ ਤੂ ਵਰਤਦਾ ਸਾਹਾ ਸਭਿ ਤੁਝਹਿ ਧਿਆਵਹਿ ਦਿਨੁ ਰਾਤਿ ॥ ਸਭਿ ਤੁਝ ਹੀ ਥਾਵਹੁ ਮੰਗਦੇ ਮੇਰੇ ਸਾਹਾ ਤੂ ਸਭਨਾ ਕਰਹਿ ਇਕ ਦਾਤਿ ॥੨॥
Monday, 15 January 2018
2018-01-15
Sunday, 14 January 2018
2018-01-14

ਧਨਾਸਰੀ ਮਹਲਾ ੫ ॥ ਮੋਹਿ ਮਸਕੀਨ ਪ੍ਰਭੁ ਨਾਮੁ ਅਧਾਰੁ ॥ ਖਾਟਣ ਕਉ ਹਰਿ ਹਰਿ ਰੋਜਗਾਰੁ ॥ ਸੰਚਣ ਕਉ ਹਰਿ ਏਕੋ ਨਾਮੁ ॥ ਹਲਤਿ ਪਲਤਿ ਤਾ ਕੈ ਆਵੈ ਕਾਮ ॥੧॥ ਨਾਮਿ ਰਤੇ ਪ੍ਰਭ ਰੰਗਿ ਅਪਾਰ ॥ ਸਾਧ ਗਾਵਹਿ ਗੁਣ ਏਕ ਨਿਰੰਕਾਰ ॥ ਰਹਾਉ ॥ ਸਾਧ ਕੀ ਸੋਭਾ ਅਤਿ ਮਸਕੀਨੀ ॥ ਸੰਤ ਵਡਾਈ ਹਰਿ ਜਸੁ ਚੀਨੀ ॥ ਅਨਦੁ ਸੰਤਨ ਕੈ ਭਗਤਿ ਗੋਵਿੰਦ ॥ ਸੂਖੁ ਸੰਤਨ ਕੈ ਬਿਨਸੀ ਚਿੰਦ ॥੨॥
Saturday, 13 January 2018
2018-01-13
Friday, 12 January 2018
2018-01-12

ਸਲੋਕੁ ਮ: ੩ ॥ ਵਾਹੁ ਵਾਹੁ ਸੇ ਜਨ ਸਦਾ ਕਰਹਿ ਜਿਨ੍ਹ੍ਹ ਕਉ ਆਪੇ ਦੇਇ ਬੁਝਾਇ ॥ ਵਾਹੁ ਵਾਹੁ ਕਰਤਿਆ ਮਨੁ ਨਿਰਮਲੁ ਹੋਵੈ ਹਉਮੈ ਵਿਚਹੁ ਜਾਇ ॥ ਵਾਹੁ ਵਾਹੁ ਗੁਰਸਿਖੁ ਜੋ ਨਿਤ ਕਰੇ ਸੋ ਮਨ ਚਿੰਦਿਆ ਫਲੁ ਪਾਇ ॥ ਵਾਹੁ ਵਾਹੁ ਕਰਹਿ ਸੇ ਜਨ ਸੋਹਣੇ ਹਰਿ ਤਿਨ੍ਹ੍ਹ ਕੈ ਸੰਗਿ ਮਿਲਾਇ ॥ ਵਾਹੁ ਵਾਹੁ ਹਿਰਦੈ ਉਚਰਾ ਮੁਖਹੁ ਭੀ ਵਾਹੁ ਵਾਹੁ ਕਰੇਉ ॥ ਨਾਨਕ ਵਾਹੁ ਵਾਹੁ ਜੋ ਕਰਹਿ ਹਉ ਤਨੁ ਮਨੁ ਤਿਨ੍ਹ੍ਹ ਕਉ ਦੇਉ ॥੧॥
Thursday, 11 January 2018
2018-01-11

ਬਿਲਾਵਲੁ ਮਹਲਾ ੧ ॥ ਮਨੁ ਮੰਦਰੁ ਤਨੁ ਵੇਸ ਕਲੰਦਰੁ ਘਟ ਹੀ ਤੀਰਥਿ ਨਾਵਾ ॥ ਏਕੁ ਸਬਦੁ ਮੇਰੈ ਪ੍ਰਾਨਿ ਬਸਤੁ ਹੈ ਬਾਹੁੜਿ ਜਨਮਿ ਨ ਆਵਾ ॥੧॥ ਮਨੁ ਬੇਧਿਆ ਦਇਆਲ ਸੇਤੀ ਮੇਰੀ ਮਾਈ ॥ ਕਉਣੁ ਜਾਣੈ ਪੀਰ ਪਰਾਈ ॥ ਹਮ ਨਾਹੀ ਚਿੰਤ ਪਰਾਈ ॥੧॥ ਰਹਾਉ ॥ ਅਗਮ ਅਗੋਚਰ ਅਲਖ ਅਪਾਰਾ ਚਿੰਤਾ ਕਰਹੁ ਹਮਾਰੀ ॥ ਜਲਿ ਥਲਿ ਮਹੀਅਲਿ ਭਰਿਪੁਰਿ ਲੀਣਾ ਘਟਿ ਘਟਿ ਜੋਤਿ ਤੁਮ੍ਾਰੀ ॥੨॥ ਸਿਖ ਮਤਿ ਸਭ ਬੁਧਿ ਤੁਮ੍ਾਰੀ ਮੰਦਿਰ ਛਾਵਾ ਤੇਰੇ ॥ ਤੁਝ ਬਿਨੁ ਅਵਰੁ ਨ ਜਾਣਾ ਮੇਰੇ ਸਾਹਿਬਾ ਗੁਣ ਗਾਵਾ ਨਿਤ ਤੇਰੇ ॥੩॥ ਜੀਅ ਜੰਤ ਸਭਿ ਸਰਣਿ ਤੁਮ੍ਾਰੀ ਸਰਬ ਚਿੰਤ ਤੁਧੁ ਪਾਸੇ ॥ ਜੋ ਤੁਧੁ ਭਾਵੈ ਸੋਈ ਚੰਗਾ ਇਕ ਨਾਨਕ ਕੀ ਅਰਦਾਸੇ ॥੪॥੨॥























