Hukamnama Sahib Archive
Browse published morning, evening, and sangrand Hukamnama Sahib posts by date.
7,200 posts in archive
Friday, 26 January 2018
2018-01-26
Thursday, 25 January 2018
2018-01-25
Wednesday, 24 January 2018
2018-01-24
Tuesday, 23 January 2018
2018-01-23

ਧਨਾਸਰੀ ਮਹਲਾ ੧ ॥ ਹਮ ਆਦਮੀ ਹਾਂ ਇਕ ਦਮੀ ਮੁਹਲਤਿ ਮੁਹਤੁ ਨ ਜਾਣਾ ॥ ਨਾਨਕੁ ਬਿਨਵੈ ਤਿਸੈ ਸਰੇਵਹੁ ਜਾ ਕੇ ਜੀਅ ਪਰਾਣਾ ॥੧॥ ਅੰਧੇ ਜੀਵਨਾ ਵੀਚਾਰਿ ਦੇਖਿ ਕੇਤੇ ਕੇ ਦਿਨਾ ॥੧॥ ਰਹਾਉ ॥ ਸਾਸੁ ਮਾਸੁ ਸਭੁ ਜੀਉ ਤੁਮਾਰਾ ਤੂ ਮੈ ਖਰਾ ਪਿਆਰਾ ॥ ਨਾਨਕੁ ਸਾਇਰੁ ਏਵ ਕਹਤੁ ਹੈ ਸਚੇ ਪਰਵਦਗਾਰਾ ॥੨॥ ਜੇ ਤੂ ਕਿਸੈ ਨ ਦੇਹੀ ਮੇਰੇ ਸਾਹਿਬਾ ਕਿਆ ਕੋ ਕਢੈ ਗਹਣਾ ॥ ਨਾਨਕੁ ਬਿਨਵੈ ਸੋ ਕਿਛੁ ਪਾਈਐ ਪੁਰਬਿ ਲਿਖੇ ਕਾ ਲਹਣਾ ॥੩॥ ਨਾਮੁ ਖਸਮ ਕਾ ਚਿਤਿ ਨ ਕੀਆ ਕਪਟੀ ਕਪਟੁ ਕਮਾਣਾ ॥ ਜਮ ਦੁਆਰਿ ਜਾ ਪਕੜਿ ਚਲਾਇਆ ਤਾ ਚਲਦਾ ਪਛੁਤਾਣਾ ॥੪॥ ਜਬ ਲਗੁ ਦੁਨੀਆ ਰਹੀਐ ਨਾਨਕ ਕਿਛੁ ਸੁਣੀਐ ਕਿਛੁ ਕਹੀਐ ॥ ਭਾਲਿ ਰਹੇ ਹਮ ਰਹਣੁ ਨ ਪਾਇਆ ਜੀਵਤਿਆ ਮਰਿ ਰਹੀਐ ॥੫॥੨॥
Monday, 22 January 2018
2018-01-22

ਜੈਤਸਰੀ ਮਹਲਾ ੫ ਘਰੁ ੩ ਦੁਪਦੇ ੴ ਸਤਿਗੁਰ ਪ੍ਰਸਾਦਿ ॥ ਦੇਹੁ ਸੰਦੇਸਰੋ ਕਹੀਅਉ ਪ੍ਰਿਅ ਕਹੀਅਉ ॥ ਬਿਸਮੁ ਭਈ ਮੈ ਬਹੁ ਬਿਧਿ ਸੁਨਤੇ ਕਹਹੁ ਸੁਹਾਗਨਿ ਸਹੀਅਉ ॥੧॥ ਰਹਾਉ ॥ ਕੋ ਕਹਤੋ ਸਭ ਬਾਹਰਿ ਬਾਹਰਿ ਕੋ ਕਹਤੋ ਸਭ ਮਹੀਅਉ ॥ ਬਰਨੁ ਨ ਦੀਸੈ ਚਿਹਨੁ ਨ ਲਖੀਐ ਸੁਹਾਗਨਿ ਸਾਤਿ ਬੁਝਹੀਅਉ ॥੧॥ ਸਰਬ ਨਿਵਾਸੀ ਘਟਿ ਘਟਿ ਵਾਸੀ ਲੇਪੁ ਨਹੀ ਅਲਪਹੀਅਉ ॥ ਨਾਨਕੁ ਕਹਤ ਸੁਨਹੁ ਰੇ ਲੋਗਾ ਸੰਤ ਰਸਨ ਕੋ ਬਸਹੀਅਉ ॥੨॥੧॥੨॥

Sunday, 21 January 2018
2018-01-21
Saturday, 20 January 2018
2018-01-20
Friday, 19 January 2018
2018-01-19

ਸਲੋਕੁ ਮਃ ੪ ॥ ਅੰਤਰਿ ਅਗਿਆਨੁ ਭਈ ਮਤਿ ਮਧਿਮ ਸਤਿਗੁਰ ਕੀ ਪਰਤੀਤਿ ਨਾਹੀ ॥ ਅੰਦਰਿ ਕਪਟੁ ਸਭੁ ਕਪਟੋ ਕਰਿ ਜਾਣੈ ਕਪਟੇ ਖਪਹਿ ਖਪਾਹੀ ॥ ਸਤਿਗੁਰ ਕਾ ਭਾਣਾ ਚਿਤਿ ਨ ਆਵੈ ਆਪਣੈ ਸੁਆਇ ਫਿਰਾਹੀ ॥ ਕਿਰਪਾ ਕਰੇ ਜੇ ਆਪਣੀ ਤਾ ਨਾਨਕ ਸਬਦਿ ਸਮਾਹੀ ॥੧॥ ਮਃ ੪ ॥ ਮਨਮੁਖ ਮਾਇਆ ਮੋਹਿ ਵਿਆਪੇ ਦੂਜੈ ਭਾਇ ਮਨੂਆ ਥਿਰੁ ਨਾਹਿ ॥ ਅਨਦਿਨੁ ਜਲਤ ਰਹਹਿ ਦਿਨੁ ਰਾਤੀ ਹਉਮੈ ਖਪਹਿ ਖਪਾਹਿ ॥ ਅੰਤਰਿ ਲੋਭੁ ਮਹਾ ਗੁਬਾਰਾ ਤਿਨ ਕੈ ਨਿਕਟਿ ਨ ਕੋਈ ਜਾਹਿ ॥ ਓਇ ਆਪਿ ਦੁਖੀ ਸੁਖੁ ਕਬਹੂ ਨ ਪਾਵਹਿ ਜਨਮਿ ਮਰਹਿ ਮਰਿ ਜਾਹਿ ॥ ਨਾਨਕ ਬਖਸਿ ਲਏ ਪ੍ਰਭੁ ਸਾਚਾ ਜਿ ਗੁਰ ਚਰਨੀ ਚਿਤੁ ਲਾਹਿ ॥੨॥ ਪਉੜੀ ॥ ਸੰਤ ਭਗਤ ਪਰਵਾਣੁ ਜੋ ਪ੍ਰਭਿ ਭਾਇਆ ॥ ਸੇਈ ਬਿਚਖਣ ਜੰਤ ਜਿਨੀ ਹਰਿ ਧਿਆਇਆ ॥ ਅੰਮ੍ਰਿਤੁ ਨਾਮੁ ਨਿਧਾਨੁ ਭੋਜਨੁ ਖਾਇਆ ॥ ਸੰਤ ਜਨਾ ਕੀ ਧੂਰਿ ਮਸਤਕਿ ਲਾਇਆ ॥ ਨਾਨਕ ਭਏ ਪੁਨੀਤ ਹਰਿ ਤੀਰਥਿ ਨਾਇਆ ॥੨੬॥
Thursday, 18 January 2018
2018-01-18

ਧਨਾਸਰੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥ ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮ੍ਹ੍ਹਾਰੇ ਲੇਖੇ ॥ ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥੨॥੧॥

Wednesday, 17 January 2018
2018-01-17

ਰਾਗੁ ਸੋਰਠਿ ਬਾਣੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਦੁਲਭ ਜਨਮੁ ਪੁੰਨ ਫਲ ਪਾਇਓ ਬਿਰਥਾ ਜਾਤ ਅਬਿਬੇਕੈ ॥ ਰਾਜੇ ਇੰਦ੍ਰ ਸਮਸਰਿ ਗ੍ਰਿਹ ਆਸਨ ਬਿਨੁ ਹਰਿ ਭਗਤਿ ਕਹਹੁ ਕਿਹ ਲੇਖੈ ॥੧॥ ਨ ਬੀਚਾਰਿਓ ਰਾਜਾ ਰਾਮ ਕੋ ਰਸੁ ॥ ਜਿਹ ਰਸ ਅਨ ਰਸ ਬੀਸਰਿ ਜਾਹੀ ॥੧॥ ਰਹਾਉ ॥ ਜਾਨਿ ਅਜਾਨ ਭਏ ਹਮ ਬਾਵਰ ਸੋਚ ਅਸੋਚ ਦਿਵਸ ਜਾਹੀ ॥ ਇੰਦ੍ਰੀ ਸਬਲ ਨਿਬਲ ਬਿਬੇਕ ਬੁਧਿ ਪਰਮਾਰਥ ਪਰਵੇਸ ਨਹੀ ॥੨॥ ਕਹੀਅਤ ਆਨ ਅਚਰੀਅਤ ਅਨ ਕਛੁ ਸਮਝ ਨ ਪਰੈ ਅਪਰ ਮਾਇਆ ॥ ਕਹਿ ਰਵਿਦਾਸ ਉਦਾਸ ਦਾਸ ਮਤਿ ਪਰਹਰਿ ਕੋਪੁ ਕਰਹੁ ਜੀਅ ਦਇਆ ॥੩॥੩
Tuesday, 16 January 2018
2018-01-16

ਜੈਤਸਰੀ ਮਹਲਾ ੫ ਘਰੁ ੩ ਦੁਪਦੇ ੴ ਸਤਿਗੁਰ ਪ੍ਰਸਾਦਿ ॥ ਦੇਹੁ ਸੰਦੇਸਰੋ ਕਹੀਅਉ ਪ੍ਰਿਅ ਕਹੀਅਉ ॥ ਬਿਸਮੁ ਭਈ ਮੈ ਬਹੁ ਬਿਧਿ ਸੁਨਤੇ ਕਹਹੁ ਸੁਹਾਗਨਿ ਸਹੀਅਉ ॥੧॥ ਰਹਾਉ ॥ ਕੋ ਕਹਤੋ ਸਭ ਬਾਹਰਿ ਬਾਹਰਿ ਕੋ ਕਹਤੋ ਸਭ ਮਹੀਅਉ ॥ ਬਰਨੁ ਨ ਦੀਸੈ ਚਿਹਨੁ ਨ ਲਖੀਐ ਸੁਹਾਗਨਿ ਸਾਤਿ ਬੁਝਹੀਅਉ ॥੧॥ ਸਰਬ ਨਿਵਾਸੀ ਘਟਿ ਘਟਿ ਵਾਸੀ ਲੇਪੁ ਨਹੀ ਅਲਪਹੀਅਉ ॥ ਨਾਨਕੁ ਕਹਤ ਸੁਨਹੁ ਰੇ ਲੋਗਾ ਸੰਤ ਰਸਨ ਕੋ ਬਸਹੀਅਉ ॥੨॥੧॥੨॥

Monday, 15 January 2018
2018-01-15

ਸਲੋਕੁ ਮ: ੩ ॥ ਪੂਰਬਿ ਲਿਖਿਆ ਕਮਾਵਣਾ ਜਿ ਕਰਤੈ ਆਪਿ ਲਿਖਿਆਸੁ ॥ ਮੋਹ ਠਗਉਲੀ ਪਾਈਅਨੁ ਵਿਸਰਿਆ ਗੁਣਤਾਸੁ ॥ ਮਤੁ ਜਾਣਹੁ ਜਗੁ ਜੀਵਦਾ ਦੂਜੈ ਭਾਇ ਮੁਇਆਸੁ ॥ ਜਿਨੀ ਗੁਰਮੁਖਿ ਨਾਮੁ ਨ ਚੇਤਿਓ ਸੇ ਬਹਣਿ ਨ ਮਿਲਨੀ ਪਾਸਿ ॥ ਦੁਖੁ ਲਾਗਾ ਬਹੁ ਅਤਿ ਘਣਾ ਪੁਤੁ ਕਲਤੁ ਨ ਸਾਥਿ ਕੋਈ ਜਾਸਿ ॥ ਲੋਕਾ ਵਿਚਿ ਮੁਹੁ ਕਾਲਾ ਹੋਆ ਅੰਦਰਿ ਉਭੇ ਸਾਸ ॥ ਮਨਮੁਖਾ ਨੋ ਕੋ ਨ ਵਿਸਹੀ ਚੁਕਿ ਗਇਆ ਵੇਸਾਸੁ ॥ ਨਾਨਕ ਗੁਰਮੁਖਾ ਨੋ ਸੁਖੁ ਅਗਲਾ ਜਿਨਾ ਅੰਤਰਿ ਨਾਮ ਨਿਵਾਸੁ ॥੧॥
Sunday, 14 January 2018
2018-01-14

ਸੋਰਠਿ ਮਹਲਾ ੫ ॥ ਗਈ ਬਹੋੜੁ ਬੰਦੀ ਛੋੜੁ ਨਿਰੰਕਾਰੁ ਦੁਖਦਾਰੀ ॥ ਕਰਮੁ ਨ ਜਾਣਾ ਧਰਮੁ ਨ ਜਾਣਾ ਲੋਭੀ ਮਾਇਆਧਾਰੀ ॥ ਨਾਮੁ ਪਰਿਓ ਭਗਤੁ ਗੋਵਿੰਦ ਕਾ ਇਹ ਰਾਖਹੁ ਪੈਜ ਤੁਮਾਰੀ ॥੧॥ ਹਰਿ ਜੀਉ ਨਿਮਾਣਿਆ ਤੂ ਮਾਣੁ ॥ ਨਿਚੀਜਿਆ ਚੀਜ ਕਰੇ ਮੇਰਾ ਗੋਵਿੰਦੁ ਤੇਰੀ ਕੁਦਰਤਿ ਕਉ ਕੁਰਬਾਣੁ ॥ ਰਹਾਉ ॥ ਜੈਸਾ ਬਾਲਕੁ ਭਾਇ ਸੁਭਾਈ ਲਖ ਅਪਰਾਧ ਕਮਾਵੈ ॥ ਕਰਿ ਉਪਦੇਸੁ ਝਿੜਕੇ ਬਹੁ ਭਾਤੀ ਬਹੁਿੜ ਪਿਤਾ ਗਲਿ ਲਾਵੈ ॥ ਪਿਛਲੇ ਅਉਗੁਣ ਬਖਸਿ ਲਏ ਪ੍ਰਭੁ ਆਗੈ ਮਾਰਗਿ ਪਾਵੈ ॥੨॥ ਹਰਿ ਅੰਤਰਜਾਮੀ ਸਭ ਬਿਧਿ ਜਾਣੈ ਤਾ ਕਿਸੁ ਪਹਿ ਆਖਿ ਸੁਣਾਈਅੈ ॥ ਕਹਣੈ ਕਥਨਿ ਨ ਭੀਜੈ ਗੋਬਿੰਦੁ ਹਰਿ ਭਾਵੈ ਪੈਜ ਰਖਾਈਅੈ ॥ ਅਵਰ ਓਟ ਮੈ ਸਗਲੀ ਦੇਖੀ ਇਕ ਤੇਰੀ ਓਟ ਰਹਾਈਅੈ ॥੩॥ ਹੋਇ ਦਇਆਲੁ ਕਿਰਪਾਲੁ ਪ੍ਰਭੁ ਠਾਕੁਰੁ ਆਪੇ ਸੁਣੈ ਬੇਨੰਤੀ ॥ ਪੂਰਾ ਸਤਗੁਰੁ ਮੇਲਿ ਮਿਲਾਵੈ ਸਭ ਚੂਕੈ ਮਨ ਕੀ ਚਿੰਤੀ ॥ ਹਰਿ ਹਰਿ ਨਾਮੁ ਅਵਖਦੁ ਮੁਖਿ ਪਾਇਆ ਜਨ ਨਾਨਕ ਸੁਖਿ ਵਸੰਤੀ ॥੪॥੧੨॥੬੨॥
Saturday, 13 January 2018
2018-01-13

ਸਲੋਕੁ ਮਃ ੩ ॥ ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥ ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥ ਸਤਿਗੁਰ ਅਗੈ ਢਹਿ ਪਉ ਸਭੁ ਕਿਛੁ ਜਾਣੈ ਜਾਣੁ ॥ ਆਸਾ ਮਨਸਾ ਜਲਾਇ ਤੂ ਹੋਇ ਰਹੁ ਮਿਹਮਾਣੁ ॥ ਸਤਿਗੁਰ ਕੈ ਭਾਣੈ ਭੀ ਚਲਹਿ ਤਾ ਦਰਗਹ ਪਾਵਹਿ ਮਾਣੁ ॥ ਨਾਨਕ ਜਿ ਨਾਮੁ ਨ ਚੇਤਨੀ ਤਿਨ ਧਿਗੁ ਪੈਨਣੁ ਧਿਗੁ ਖਾਣੁ ॥੧॥ ਮਃ ੩ ॥ ਹਰਿ ਗੁਣ ਤੋਟਿ ਨ ਆਵਈ ਕੀਮਤਿ ਕਹਣੁ ਨ ਜਾਇ ॥ ਨਾਨਕ ਗੁਰਮੁਖਿ ਹਰਿ ਗੁਣ ਰਵਹਿ ਗੁਣ ਮਹਿ ਰਹੈ ਸਮਾਇ ॥੨॥ ਪਉੜੀ ॥ ਹਰਿ ਚੋਲੀ ਦੇਹ ਸਵਾਰੀ ਕਿਢ ਪੈਧੀ ਭਗਤਿ ਕਰਿ ॥ ਹਰਿ ਪਾਟੁ ਲਗਾ ਅਧਿਕਾਈ ਬਹੁ ਬਹੁ ਬਿਧਿ ਭਾਤਿ ਕਰਿ ॥ ਕੋਈ ਬੂਝੈ ਬੂਝਣਹਾਰਾ ਅੰਤਰਿ ਬਿਬੇਕੁ ਕਰਿ ॥ ਸੋ ਬੂਝੈ ਏਹੁ ਬਿਬੇਕੁ ਜਿਸੁ ਬੁਝਾਏ ਆਪਿ ਹਰਿ ॥ ਜਨੁ ਨਾਨਕੁ ਕਹੈ ਵਿਚਾਰਾ ਗੁਰਮੁਖਿ ਹਰਿ ਸਤਿ ਹਰਿ ॥੧੧॥
Friday, 12 January 2018
2018-01-12


















