
ਸੰਗਰਾਂਦ ਹੁਕਮਨਾਮਾ
#Sangrand #Hukamnama #Mahina #Chet #Sri #Darbar #Sahib #Amritsar
ਗੁਰੂ ਪਿਆਰੀ ਸਾਧ ਸੰਗਤ ਜੀਓ!! ਗੁਰੂ ਸਹਿਬ ਕਿ੍ਪਾ ਕਰਨ ਚੇਤ ਦਾ ਇਹ ਮਹੀਨਾਂ ਆਪ ਸਭ ਲਈ ਖੁਸ਼ੀਆਂ ਭਰਿਆ ਹੋਵੇ ਜੀ। ਵਹਿਗੁਰੂ ਜੀ ਸਰਬੱਤ ਸੰਗਤ ਨੂੰ ਤੰਦਰੁਸਤੀ, ਨਾਮ ਬਾਣੀ ਦੀ ਦਾਤ ਅਤੇ ਚੜ੍ਹਦੀ ਕਲਾ ਦੀ ਦਾਤ ਬਖਸ਼ਣ ਜੀ।