Hukamnama Siri Darbar Sahib, Amritsar, Date 14 November -2016 Ang 683

14 November 2016

 AMRITVELE DA HUKAMNAMA SRI DARBAR SAHIB SRI AMRITSAR, ANG 683, 14-Nov-2016ਧਨਾਸਰੀ ਮਹਲਾ ੫ਹਲਤਿ ਸੁਖੁ ਪਲਤਿ ਸੁਖੁ ਨਿਤ ਸੁਖੁ ਸਿਮਰਨੋ ਨਾਮੁ ਗੋਬਿੰਦ ਕਾ ਸਦਾ ਲੀਜੈ ॥  ਮਿਟਹਿ ਕਮਾਣੇ ਪਾਪ ਚਿਰਾਣੇ ਸਾਧਸੰਗਤਿ ਮਿਲਿ ਮੁਆ ਜੀਜੈ ॥੧॥ ਰਹਾਉ ॥  ਰਾਜ ਜੋਬਨ ਬਿਸਰੰਤ ਹਰਿ ਮਾਇਆ ਮਹਾ ਦੁਖੁ ਏਹੁ ਮਹਾਂਤ ਕਹੈ ॥  ਆਸ ਪਿਆਸ ਰਮਣ ਹਰਿ ਕੀਰਤਨ ਏਹੁ ਪਦਾਰਥੁ ਭਾਗਵੰਤੁ ਲਹੈ ॥੧॥  ਸਰਣਿ ਸਮਰਥ ਅਕਥ ਅਗੋਚਰਾ ਪਤਿਤ ਉਧਾਰਣ ਨਾਮੁ ਤੇਰਾ ॥  ਅੰਤਰਜਾਮੀ ਨਾਨਕ ਕੇ ਸੁਆਮੀ ...

CONTINUE READING

Hukamnama Siri Darbar Sahib, Amritsar, Date 13 November -2016 Ang 771

13 November 2016

 AMRITVELE DA HUKAMNAMA SRI DARBAR SAHIB SRI AMRITSAR, ANG 771, 13-NOV-2016ਸੂਹੀ ਮਹਲਾ ੩   ਜੇ ਲੋੜਹਿ ਵਰੁ ਬਾਲੜੀਏ ਤਾ ਗੁਰ ਚਰਣੀ ਚਿਤੁ ਲਾਏ ਰਾਮ ॥   ਸਦਾ ਹੋਵਹਿ ਸੋਹਾਗਣੀ ਹਰਿ ਜੀਉ ਮਰੈ ਨ ਜਾਏ ਰਾਮ ॥   ਹਰਿ ਜੀਉ ਮਰੈ ਨ ਜਾਏ ਗੁਰ ਕੈ ਸਹਜਿ ਸੁਭਾਏ ਸਾ ਧਨ ਕੰਤ ਪਿਆਰੀ ॥   ਸਚਿ ਸੰਜਮਿ ਸਦਾ ਹੈ ਨਿਰਮਲ ਗੁਰ ਕੈ ਸਬਦਿ ਸੀਗਾਰੀ ॥   ਮੇਰਾ ਪ੍ਰਭੁ ਸਾਚਾ ਸਦ ਹੀ ਸਾਚਾ ਜਿਨਿ ਆਪੇ ...

CONTINUE READING

Hukamnama Siri Darbar Sahib, Amritsar, Date 12 November -2016 Ang 715

12 November 2016

 Amritvele da HUKAMNAMA SRI DARBAR SAHIB SRI AMRITSAR, ANG 715, 12-Nov-2016ਟੋਡੀ ਮਹਲਾ ੫ ॥ ਗਰਬਿ ਗਹਿਲੜੋ ਮੂੜੜੋ ਹੀਓ ਰੇ ॥ ਹੀਓ ਮਹਰਾਜ ਰੀ ਮਾਇਓ ॥ ਡੀਹਰ ਨਿਆਈ ਮੋਹਿ ਫਾਕਿਓ ਰੇ ॥ ਰਹਾਉ ॥ ਘਣੋ ਘਣੋ ਘਣੋ ਸਦ ਲੋੜੈ ਬਿਨੁ ਲਹਣੇ ਕੈਠੈ ਪਾਇਓ ਰੇ ॥ ਮਹਰਾਜ ਰੋ ਗਾਥੁ ਵਾਹੂ ਸਿਉ ਲੁਭੜਿਓ ਨਿਹਭਾਗੜੋ ਭਾਹਿ ਸੰਜੋਇਓ ਰੇ ॥੧॥ ਸੁਣਿ ਮਨ ਸੀਖ ਸਾਧੂ ਜਨ ਸਗਲੋ ਥਾਰੇ ਸਗਲੇ ਪ੍ਰਾਛਤ ਮਿਟਿਓ ਰੇ ॥ ਜਾ ਕੋ ਲਹਣੋ ਮਹਰਾਜ ...

CONTINUE READING

Hukamnama Siri Darbar Sahib, Amritsar, Date 11 November -2016 Ang 696

11 November 2016

 AMRITVELE DA HUKAMNAMA SRI DARBAR SAHIB SRI AMRITSAR, ANG 696, 11-Nov-2016ਜੈਤਸਰੀ ਮਹਲਾ ੪ ਘਰੁ ੧ ਚਉਪਦੇ   ੴ ਸਤਿਗੁਰ ਪ੍ਰਸਾਦਿਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥   ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥  ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥   ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥  ਬਿਨੁ ਗੁਰ ਮੂੜ ਭਏ ਹੈ ਮਨਮੁਖ ...

CONTINUE READING

Hukamnama Siri Darbar Sahib, Amritsar, Date 10 November -2016 Ang 742

10 November 2016

AMRITVELE DA HUKAMNAMA SRI DARBAR SAHIB, SRI AMRITSAR, ANG 742, 10-NOV-2016 ਸੂਹੀ ਮਹਲਾ ੫ ॥ सूही महला ५ ॥  Soohee, Fifth Mehl: ਅਨਿਕ ਬੀਂਗ ਦਾਸ ਕੇ ਪਰਹਰਿਆ ॥ ਕਰਿ ਕਿਰਪਾ ਪ੍ਰਭਿ ਅਪਨਾ ਕਰਿਆ ॥੧॥ ਤੁਮਹਿ ਛਡਾਇ ਲੀਓ ਜਨੁ ਅਪਨਾ ॥ ਉਰਝਿ ਪਰਿਓ ਜਾਲੁ ਜਗੁ ਸੁਪਨਾ ॥੧॥ ਰਹਾਉ ॥ ਪਰਬਤ ਦੋਖ ਮਹਾ ਬਿਕਰਾਲਾ ॥ ਖਿਨ ਮਹਿ ਦੂਰਿ ਕੀਏ ਦਇਆਲਾ ॥੨॥ ਸੋਗ ਰੋਗ ਬਿਪਤਿ ਅਤਿ ਭਾਰੀ ॥ ਦੂਰਿ ਭਈ ਜਪਿ ਨਾਮੁ ਮੁਰਾਰੀ ॥੩॥ ਦ੍ਰਿਸਟਿ ਧਾਰਿ ਲੀਨੋ ...

CONTINUE READING