Hukamnama Siri Darbar Sahib, Amritsar, Date 3 November -2016 Ang 465

3 November 2016

 AMRITVELE DA HUKAMNAMA SRI DARBAR SAHIB SRI AMRITSAR, ANG 465, 03-Nov-2016ਸਲੋਕ ਮਃ ੧ ਮੁਸਲਮਾਨਾ ਸਿਫਤਿ ਸਰੀਅਤਿ ਪੜਿ ਪੜਿ ਕਰਹਿ ਬੀਚਾਰੁ ॥  ਬੰਦੇ ਸੇ ਜਿ ਪਵਹਿ ਵਿਚਿ ਬੰਦੀ ਵੇਖਣ ਕਉ ਦੀਦਾਰੁ ॥  ਹਿੰਦੂ ਸਾਲਾਹੀ ਸਾਲਾਹਨਿ ਦਰਸਨਿ ਰੂਪਿ ਅਪਾਰੁ ॥  ਤੀਰਥਿ ਨਾਵਹਿ ਅਰਚਾ ਪੂਜਾ ਅਗਰ ਵਾਸੁ ਬਹਕਾਰੁ ॥  ਜੋਗੀ ਸੁੰਨਿ ਧਿਆਵਨ੍ਹ੍ਹਿ ਜੇਤੇ ਅਲਖ ਨਾਮੁ ਕਰਤਾਰੁ ॥  Page 466  ਸੂਖਮ ਮੂਰਤਿ ਨਾਮੁ ਨਿਰੰਜਨ ਕਾਇਆ ਕਾ ਆਕਾਰੁ ॥  ਸਤੀਆ ਮਨਿ ਸੰਤੋਖੁ ਉਪਜੈ ਦੇਣੈ ਕੈ ਵੀਚਾਰਿ ...

CONTINUE READING

Hukamnama Siri Darbar Sahib, Amritsar, Date 2 November -2016 Ang 412

2 November 2016

 AMRITVELE DA HUKAMNAMA SRI DARBAR SAHIB SRI AMRITSAR, ANG 412, 02-Nov-2016ਆਸਾ ਮਹਲਾ ੧  ਸਭਿ ਜਪ ਸਭਿ ਤਪ ਸਭ ਚਤੁਰਾਈ ॥  ਊਝੜਿ ਭਰਮੈ ਰਾਹਿ ਨ ਪਾਈ ॥  ਬਿਨੁ ਬੂਝੇ ਕੋ ਥਾਇ ਨ ਪਾਈ ॥  ਨਾਮ ਬਿਹੂਣੈ ਮਾਥੇ ਛਾਈ ॥੧॥  ਸਾਚ ਧਣੀ ਜਗੁ ਆਇ ਬਿਨਾਸਾ ॥  ਛੂਟਸਿ ਪ੍ਰਾਣੀ ਗੁਰਮੁਖਿ ਦਾਸਾ ॥੧॥ ਰਹਾਉ ॥  ਜਗੁ ਮੋਹਿ ਬਾਧਾ ਬਹੁਤੀ ਆਸਾ ॥  ਗੁਰਮਤੀ ਇਕਿ ਭਏ ਉਦਾਸਾ ॥  ਅੰਤਰਿ ਨਾਮੁ ਕਮਲੁ ਪਰਗਾਸਾ ॥  ਤਿਨ੍ਹ੍ਹ ਕਉ ਨਾਹੀ ...

CONTINUE READING

Hukamnama Siri Darbar Sahib, Amritsar, Date 1 November -2016 Ang 372

1 November 2016

 AMRITVELE DA HUKAMNAMA SRI DARBAR SAHIB SRI AMRITSAR, ANG 372, 01-Nov-2016ਆਸਾ ਮਹਲਾ ੫ ਦਾਨੁ ਦੇਇ ਕਰਿ ਪੂਜਾ ਕਰਨਾ ॥  ਲੈਤ ਦੇਤ ਉਨ੍ਹ੍ਹ ਮੂਕਰਿ ਪਰਨਾ ॥  ਜਿਤੁ ਦਰਿ ਤੁਮ੍ਹ੍ਹ ਹੈ ਬ੍ਰਾਹਮਣ ਜਾਣਾ ॥  ਤਿਤੁ ਦਰਿ ਤੂੰਹੀ ਹੈ ਪਛੁਤਾਣਾ ॥੧॥  ਐਸੇ ਬ੍ਰਾਹਮਣ ਡੂਬੇ ਭਾਈ ॥ ਨਿਰਾਪਰਾਧ ਚਿਤਵਹਿ ਬੁਰਿਆਈ ॥੧॥ ਰਹਾਉ ॥ ਅੰਤਰਿ ਲੋਭੁ ਫਿਰਹਿ ਹਲਕਾਏ ॥  ਨਿੰਦਾ ਕਰਹਿ ਸਿਰਿ ਭਾਰੁ ਉਠਾਏ ॥  ਮਾਇਆ ਮੂਠਾ ਚੇਤੈ ਨਾਹੀ ॥ ਭਰਮੇ ਭੂਲਾ ਬਹੁਤੀ ਰਾਹੀ ॥੨॥  ਬਾਹਰਿ ...

CONTINUE READING

Hukamnama Siri Darbar Sahib, Amritsar, Date 31 October -2016 Ang 634

31 October 2016

 Hukamnama Sri Darbar Sahib Sri Amritsar, Ang  634, 31-Oct.-2016ਸੋਰਠਿ ਮਹਲਾ ੯ਪ੍ਰੀਤਮ ਜਾਨਿ ਲੇਹੁ ਮਨ ਮਾਹੀ ॥   ਅਪਨੇ ਸੁਖ ਸਿਉ ਹੀ ਜਗੁ ਫਾਂਧਿਓ ਕੋ ਕਾਹੂ ਕੋ ਨਾਹੀ ॥੧॥ ਰਹਾਉ ॥  ਸੁਖ ਮੈ ਆਨਿ ਬਹੁਤੁ ਮਿਲਿ ਬੈਠਤ ਰਹਤ ਚਹੂ ਦਿਸਿ ਘੇਰੈ ॥   ਬਿਪਤਿ ਪਰੀ ਸਭ ਹੀ ਸੰਗੁ ਛਾਡਿਤ ਕੋਊ ਨ ਆਵਤ ਨੇਰੈ ॥੧॥  सोरठि महला ९ ॥   प्रीतम जानि लेहु मन माही ॥   अपने सुख सिउ ही जगु फांधिओ ...

CONTINUE READING

ਬੰਦੀ ਛੋਡ ਦਿਵਸ ਅਤੇ ਦੀਵਾਲੀ ਦੀ ਲੱਖ ਲੱਖ ਵਧਾਈ ਹੋਵੇ ਜੀ

30 October 2016

 ਆਪ ਨੂੰ ਅਤੇ ਆਪ ਜੀ ਦੇ ਸਮੂਹ ਪਰਿਵਾਰ ਨੂੰ ਬੰਦੀਛੋਡ ਦਿਵਸ ਅਤੇ ਦੀਵਾਲੀ ਦੀ ਲੱਖ ਲੱਖ ਵਧਾਈ ਹੋਵੇ ਪ੍ਰਮਾਤਮਾ ਕਰੇ ਇਹ ਦੀਵਾਲੀ ਆਪ ਜੀ ਦੇ ਘਰ ਖੁਸ਼ੀਆਂ ਖੇੜੇ ਅਤੇ ਸੁੱਖ ਸ਼ਾਤੀ ਲੈਕੇ ਆਵੇ ।

CONTINUE READING