AMRIT VELE DA HUKAMNAMA SRI DARBAR SAHIB SRI AMRITSAR, ANG 539, 13-Oct-2016ਬਿਹਾਗੜਾ ਮਹਲਾ ੪ ॥ ਹਉ ਬਲਿਹਾਰੀ ਤਿਨ੍ਹ੍ਹ ਕਉ ਮੇਰੀ ਜਿੰਦੁੜੀਏ ਜਿਨ੍ਹ੍ਹ ਹਰਿ ਹਰਿ ਨਾਮੁ ਅਧਾਰੋ ਰਾਮ ॥ ਗੁਰਿ ਸਤਿਗੁਰਿ ਨਾਮੁ ਦ੍ਰਿੜਾਇਆ ਮੇਰੀ ਜਿੰਦੁੜੀਏ ਬਿਖੁ ਭਉਜਲੁ ਤਾਰਣਹਾਰੋ ਰਾਮ ॥ ਜਿਨ ਇਕ ਮਨਿ ਹਰਿ ਧਿਆਇਆ ਮੇਰੀ ਜਿੰਦੁੜੀਏ ਤਿਨ ਸੰਤ ਜਨਾ ਜੈਕਾਰੋ ਰਾਮ ॥ ਨਾਨਕ ਹਰਿ ਜਪਿ ਸੁਖੁ ਪਾਇਆ ਮੇਰੀ ਜਿੰਦੁੜੀਏ ਸਭਿ ਦੂਖ ਨਿਵਾਰਣਹਾਰੋ ਰਾਮ ॥੧॥बिहागड़ा महला ४ ॥ हउ बलिहारी तिन्ह कउ ...
CONTINUE READINGHukamnama Siri Darbar Sahib, Amritsar, Date 12 October -2016 Ang 495
AMRITVELE DA HUKAMNAMA SRI DARBAR SAHIB, SRI AMRITSAR, ANG 495, 12-Oct-2016ਗੂਜਰੀ ਮਹਲਾ ੫ ਚਉਪਦੇ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਕਿਰਿਆਚਾਰ ਕਰਹਿ ਖਟੁ ਕਰਮਾ ਇਤੁ ਰਾਤੇ ਸੰਸਾਰੀ ॥ ਅੰਤਰਿ ਮੈਲੁ ਨ ਉਤਰੈ ਹਉਮੈ ਬਿਨੁ ਗੁਰ ਬਾਜੀ ਹਾਰੀ ॥੧॥ ਮੇਰੇ ਠਾਕੁਰ ਰਖਿ ਲੇਵਹੁ ਕਿਰਪਾ ਧਾਰੀ ॥ ਕੋਟਿ ਮਧੇ ਕੋ ਵਿਰਲਾ ਸੇਵਕੁ ਹੋਰਿ ਸਗਲੇ ਬਿਉਹਾਰੀ ॥੧॥ ਰਹਾਉ ॥ ਸਾਸਤ ਬੇਦ ਸਿਮ੍ਰਿਤਿ ਸਭਿ ਸੋਧੇ ਸਭ ਏਕਾ ਬਾਤ ਪੁਕਾਰੀ ॥ ਬਿਨੁ ਗੁਰ ਮੁਕਤਿ ਨ ਕੋਊ ਪਾਵੈ ...
CONTINUE READINGHukamnama Siri Darbar Sahib, Amritsar, Date 11 October -2016 Ang 578
Amritvele da Hukamnama Sri Darbar Sahib Sri Amritsar, Ang 578, 11-Oct-2016ਰਾਗੁ ਵਡਹੰਸੁ ਮਹਲਾ ੧ ਘਰੁ ੫ ਅਲਾਹਣੀਆरागु वडहंसु महला १ घरु ५ अलाहणीआ Raag Wadahans, First Mehl, Fifth House, Alaahanees ~ Songs Of Mourning:ੴ ਸਤਿਗੁਰ ਪ੍ਰਸਾਦਿ ॥ ਧੰਨੁ ਸਿਰੰਦਾ ਸਚਾ ਪਾਤਿਸਾਹੁ ਜਿਨਿ ਜਗੁ ਧੰਧੈ ਲਾਇਆ ॥ ਮੁਹਲਤਿ ਪੁਨੀ ਪਾਈ ਭਰੀ ਜਾਨੀਅੜਾ ਘਤਿ ਚਲਾਇਆ ॥ ਜਾਨੀ ਘਤਿ ਚਲਾਇਆ ਲਿਖਿਆ ਆਇਆ ਰੁੰਨੇ ਵੀਰ ਸਬਾਏ ॥ ਕਾਂਇਆ ਹੰਸ ਥੀਆ ਵੇਛੋੜਾ ਜਾਂ ਦਿਨ ਪੁੰਨੇ ...
CONTINUE READINGHukamnama Siri Darbar Sahib, Amritsar, Date 10 October -2016 Ang 551
Hukamnama Sri Darbar Sahib Sri Amritsir Sahib Ji Ton Aj Da Mukhwak:10/10/2016ANG;(551)ਸਲੋਕ ਮਃ ੩ ॥सलोक मः ३ ॥ਸਲੋਕ ਤੀਜੀ ਪਾਤਿਸ਼ਾਹੀ।Slok 3rd Guru.ਗੁਰਮੁਖਿ ਪ੍ਰਭੁ ਸੇਵਹਿ ਸਦ ਸਾਚਾ ਅਨਦਿਨੁ ਸਹਜਿ ਪਿਆਰਿ ॥गुरमुखि प्रभु सेवहि सद साचा अनदिनु सहजि पिआरि ॥ਗੁਰੂ-ਰੱਖਿਅਕ ਹਮੇਸ਼ਾਂ ਆਪਣੇ ਸੁਆਮੀ ਦੀ ਸੇਵਾ ਕਰਦੇ ਹਨ ਅਤੇ ਰੈਣ ਦਿਹੁੰ ਪ੍ਰਭੂ ਦੀ ਪ੍ਰੀਤ ਅੰਦਰ ਲੀਨ ਰਹਿੰਦੇ ਹਨ।The Guru-ward ever serve their True Lord and night and day remain absorbed in Lord's love.ਸਦਾ ...
CONTINUE READINGHukamnama Siri Darbar Sahib, Amritsar, Date 9 October -2016 Ang 621
AMRITVELE DA HUKAMNAMA SRI DARBAR SAHIB SRI AMRITSAR, ANG 621, 09-Oct-2016ਸੋਰਿਠ ਮਹਲਾ ੫ ਘਰੁ ੩ ਚੳੁਪਦੇੴ ਸਿਤਗੁਰ ਪ੍ਰਸਾਿਦ ॥ਮਿਲਿ ਪੰਚਹੁ ਨਹੀ ਸਹਸਾ ਚੁਕਾਇਆ ॥ ਸਿਕਦਾਰਹੁ ਨਹ ਪਤੀਆਇਆ ॥ ਉਮਰਾਵਹੁ ਆਗੈ ਝੇਰਾ ॥ ਮਿਲਿ ਰਾਜਨ ਰਾਮ ਨਿਬੇਰਾ ॥੧॥ ਅਬ ਢੂਢਨ ਕਤਹੁ ਨ ਜਾਈ ॥ ਗੋਬਿਦ ਭੇਟੇ ਗੁਰ ਗੋਸਾਈ ॥ ਰਹਾਉ ॥ ਆਇਆ ਪ੍ਰਭ ਦਰਬਾਰਾ ॥ ਤਾ ਸਗਲੀ ਮਿਟੀ ਪੂਕਾਰਾ ॥ ਲਬਧਿ ਆਪਣੀ ਪਾਈ ॥ ਤਾ ਕਤ ਆਵੈ ਕਤ ਜਾਈ ॥੨॥ ਤਹ ...
CONTINUE READING