Hukamnama Siri Darbar Sahib, Amritsar, Date 9 October -2016 Ang 621

8 October 2016

 AMRITVELE DA HUKAMNAMA SRI DARBAR SAHIB SRI AMRITSAR, ANG 621, 09-Oct-2016ਸੋਰਿਠ ਮਹਲਾ ੫ ਘਰੁ ੩ ਚੳੁਪਦੇੴ ਸਿਤਗੁਰ ਪ੍ਰਸਾਿਦ ॥ਮਿਲਿ ਪੰਚਹੁ ਨਹੀ ਸਹਸਾ ਚੁਕਾਇਆ ॥  ਸਿਕਦਾਰਹੁ ਨਹ ਪਤੀਆਇਆ ॥  ਉਮਰਾਵਹੁ ਆਗੈ ਝੇਰਾ ॥  ਮਿਲਿ ਰਾਜਨ ਰਾਮ ਨਿਬੇਰਾ ॥੧॥  ਅਬ ਢੂਢਨ ਕਤਹੁ ਨ ਜਾਈ ॥  ਗੋਬਿਦ ਭੇਟੇ ਗੁਰ ਗੋਸਾਈ ॥ ਰਹਾਉ ॥  ਆਇਆ ਪ੍ਰਭ ਦਰਬਾਰਾ ॥  ਤਾ ਸਗਲੀ ਮਿਟੀ ਪੂਕਾਰਾ ॥  ਲਬਧਿ ਆਪਣੀ ਪਾਈ ॥  ਤਾ ਕਤ ਆਵੈ ਕਤ ਜਾਈ ॥੨॥  ਤਹ ...

CONTINUE READING

Hukamnama Siri Darbar Sahib, Amritsar, Date 8 October -2016 Ang 634

7 October 2016

 Amrit vele da HUKAMNAMA SRI DARBAR SAHIB SRI AMRITSAR, ANG 634, 08-Oct-2016ਸੋਰਠਿ ਮਹਲਾ ੧ ਘਰੁ ੧ ਅਸਟਪਦੀਆ ਚਉਤੁਕੀ  ੴ ਸਤਿਗੁਰ ਪ੍ਰਸਾਦਿ ਦੁਬਿਧਾ ਨ ਪੜਉ ਹਰਿ ਬਿਨੁ ਹੋਰੁ ਨ ਪੂਜਉ ਮੜੈ ਮਸਾਣਿ ਨ ਜਾਈ ॥  ਤ੍ਰਿਸਨਾ ਰਾਚਿ ਨ ਪਰ ਘਰਿ ਜਾਵਾ ਤ੍ਰਿਸਨਾ ਨਾਮਿ ਬੁਝਾਈ ॥  ਘਰ ਭੀਤਰਿ ਘਰੁ ਗੁਰੂ ਦਿਖਾਇਆ ਸਹਜਿ ਰਤੇ ਮਨ ਭਾਈ ॥  ਤੂ ਆਪੇ ਦਾਨਾ ਆਪੇ ਬੀਨਾ ਤੂ ਦੇਵਹਿ ਮਤਿ ਸਾਈ ॥੧॥  ਮਨੁ ਬੈਰਾਗਿ ਰਤਉ ਬੈਰਾਗੀ ਸਬਦਿ ਮਨੁ ਬੇਧਿਆ ...

CONTINUE READING

Hukamnama Siri Darbar Sahib, Amritsar, Date 7 October -2016 Ang 618

7 October 2016

 AMRIT VELE DA HUKAMNAMA SRI DARBAR SAHIB, SRI AMRITSAR, ANG 618, 07-Oct-2016ਸੋਰਠਿ ਮਹਲਾ ੫ਅੰਤਰ ਕੀ ਗਤਿ ਤੁਮ ਹੀ ਜਾਨੀ ਤੁਝ ਹੀ ਪਾਹਿ ਨਿਬੇਰੋ ॥ ਬਖਸਿ ਲੈਹੁ ਸਾਹਿਬ ਪ੍ਰਭ ਅਪਨੇ ਲਾਖ ਖਤੇ ਕਰਿ ਫੇਰੋ ॥੧॥ ਪ੍ਰਭ ਜੀ ਤੂ ਮੇਰੋ ਠਾਕੁਰੁ ਨੇਰੋ ॥ ਹਰਿ ਚਰਣ ਸਰਣ ਮੋਹਿ ਚੇਰੋ ॥੧॥ ਰਹਾਉ ॥ ਬੇਸੁਮਾਰ ਬੇਅੰਤ ਸੁਆਮੀ ਊਚੋ ਗੁਨੀ ਗਹੇਰੋ ॥ ਕਾਟਿ ਸਿਲਕ ਕੀਨੋ ਅਪੁਨੋ ਦਾਸਰੋ ਤਉ ਨਾਨਕ ਕਹਾ ਨਿਹੋਰੋ ॥੨॥੭॥੩੫॥   सोरठि महला ५ ॥ ...

CONTINUE READING

Hukamnama Siri Darbar Sahib, Amritsar, Date 6 October -2016 Ang 634

6 October 2016

 Amrit vele da HUKAMNAMA SRI DARBAR SAHIB SRI AMRITSAR, ANG 634, 06-Oct-2016ਸੋਰਠਿ ਮਹਲਾ ੧ ਘਰੁ ੧ ਅਸਟਪਦੀਆ ਚਉਤੁਕੀ  ੴ ਸਤਿਗੁਰ ਪ੍ਰਸਾਦਿਦੁਬਿਧਾ ਨ ਪੜਉ ਹਰਿ ਬਿਨੁ ਹੋਰੁ ਨ ਪੂਜਉ ਮੜੈ ਮਸਾਣਿ ਨ ਜਾਈ ॥  ਤ੍ਰਿਸਨਾ ਰਾਚਿ ਨ ਪਰ ਘਰਿ ਜਾਵਾ ਤ੍ਰਿਸਨਾ ਨਾਮਿ ਬੁਝਾਈ ॥  ਘਰ ਭੀਤਰਿ ਘਰੁ ਗੁਰੂ ਦਿਖਾਇਆ ਸਹਜਿ ਰਤੇ ਮਨ ਭਾਈ ॥  ਤੂ ਆਪੇ ਦਾਨਾ ਆਪੇ ਬੀਨਾ ਤੂ ਦੇਵਹਿ ਮਤਿ ਸਾਈ ॥੧॥  ਮਨੁ ਬੈਰਾਗਿ ਰਤਉ ਬੈਰਾਗੀ ਸਬਦਿ ਮਨੁ ਬੇਧਿਆ ਮੇਰੀ ...

CONTINUE READING

Hukamnama Siri Darbar Sahib, Amritsar, Date 5 October -2016 Ang 690

4 October 2016

 AMRIT VELE DA HUKAMNAMA SRI DARBAR SAHIB, SRI AMRITSAR, ANG  690, 05-Oct-2016ਧਨਾਸਰੀ ਛੰਤ ਮਹਲਾ ੪ ਘਰੁ ੧   ੴ ਸਤਿਗੁਰ ਪ੍ਰਸਾਦਿ ॥  ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥   ਸਤਿਗੁਰੁ ਮਿਲੈ ਸੁਭਾਇ ਸਹਜਿ ਗੁਣ ਗਾਈਐ ਜੀਉ ॥   ਗੁਣ ਗਾਇ ਵਿਗਸੈ ਸਦਾ ਅਨਦਿਨੁ ਜਾ ਆਪਿ ਸਾਚੇ ਭਾਵਏ ॥   ਅਹੰਕਾਰੁ ਹਉਮੈ ਤਜੈ ਮਾਇਆ ਸਹਜਿ ਨਾਮਿ ਸਮਾਵਏ ॥   ਆਪਿ ਕਰਤਾ ਕਰੇ ਸੋਈ ਆਪਿ ਦੇਇ ਤ ਪਾਈਐ ॥   ...

CONTINUE READING