AMRITVELE DA HUKAMNAMA SRI DARBAR SAHIB, SRI AMRITSAR, ANG 495, 12-Oct-2016ਗੂਜਰੀ ਮਹਲਾ ੫ ਚਉਪਦੇ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਕਿਰਿਆਚਾਰ ਕਰਹਿ ਖਟੁ ਕਰਮਾ ਇਤੁ ਰਾਤੇ ਸੰਸਾਰੀ ॥ ਅੰਤਰਿ ਮੈਲੁ ਨ ਉਤਰੈ ਹਉਮੈ ਬਿਨੁ ਗੁਰ ਬਾਜੀ ਹਾਰੀ ॥੧॥ ਮੇਰੇ ਠਾਕੁਰ ਰਖਿ ਲੇਵਹੁ ਕਿਰਪਾ ਧਾਰੀ ॥ ਕੋਟਿ ਮਧੇ ਕੋ ਵਿਰਲਾ ਸੇਵਕੁ ਹੋਰਿ ਸਗਲੇ ਬਿਉਹਾਰੀ ॥੧॥ ਰਹਾਉ ॥ ਸਾਸਤ ਬੇਦ ਸਿਮ੍ਰਿਤਿ ਸਭਿ ਸੋਧੇ ਸਭ ਏਕਾ ਬਾਤ ਪੁਕਾਰੀ ॥ ਬਿਨੁ ਗੁਰ ਮੁਕਤਿ ਨ ਕੋਊ ਪਾਵੈ ...
CONTINUE READINGHukamnama Siri Darbar Sahib, Amritsar, Date 11 October -2016 Ang 578
Amritvele da Hukamnama Sri Darbar Sahib Sri Amritsar, Ang 578, 11-Oct-2016ਰਾਗੁ ਵਡਹੰਸੁ ਮਹਲਾ ੧ ਘਰੁ ੫ ਅਲਾਹਣੀਆरागु वडहंसु महला १ घरु ५ अलाहणीआ Raag Wadahans, First Mehl, Fifth House, Alaahanees ~ Songs Of Mourning:ੴ ਸਤਿਗੁਰ ਪ੍ਰਸਾਦਿ ॥ ਧੰਨੁ ਸਿਰੰਦਾ ਸਚਾ ਪਾਤਿਸਾਹੁ ਜਿਨਿ ਜਗੁ ਧੰਧੈ ਲਾਇਆ ॥ ਮੁਹਲਤਿ ਪੁਨੀ ਪਾਈ ਭਰੀ ਜਾਨੀਅੜਾ ਘਤਿ ਚਲਾਇਆ ॥ ਜਾਨੀ ਘਤਿ ਚਲਾਇਆ ਲਿਖਿਆ ਆਇਆ ਰੁੰਨੇ ਵੀਰ ਸਬਾਏ ॥ ਕਾਂਇਆ ਹੰਸ ਥੀਆ ਵੇਛੋੜਾ ਜਾਂ ਦਿਨ ਪੁੰਨੇ ...
CONTINUE READINGHukamnama Siri Darbar Sahib, Amritsar, Date 10 October -2016 Ang 551
Hukamnama Sri Darbar Sahib Sri Amritsir Sahib Ji Ton Aj Da Mukhwak:10/10/2016ANG;(551)ਸਲੋਕ ਮਃ ੩ ॥सलोक मः ३ ॥ਸਲੋਕ ਤੀਜੀ ਪਾਤਿਸ਼ਾਹੀ।Slok 3rd Guru.ਗੁਰਮੁਖਿ ਪ੍ਰਭੁ ਸੇਵਹਿ ਸਦ ਸਾਚਾ ਅਨਦਿਨੁ ਸਹਜਿ ਪਿਆਰਿ ॥गुरमुखि प्रभु सेवहि सद साचा अनदिनु सहजि पिआरि ॥ਗੁਰੂ-ਰੱਖਿਅਕ ਹਮੇਸ਼ਾਂ ਆਪਣੇ ਸੁਆਮੀ ਦੀ ਸੇਵਾ ਕਰਦੇ ਹਨ ਅਤੇ ਰੈਣ ਦਿਹੁੰ ਪ੍ਰਭੂ ਦੀ ਪ੍ਰੀਤ ਅੰਦਰ ਲੀਨ ਰਹਿੰਦੇ ਹਨ।The Guru-ward ever serve their True Lord and night and day remain absorbed in Lord's love.ਸਦਾ ...
CONTINUE READINGHukamnama Siri Darbar Sahib, Amritsar, Date 9 October -2016 Ang 621
AMRITVELE DA HUKAMNAMA SRI DARBAR SAHIB SRI AMRITSAR, ANG 621, 09-Oct-2016ਸੋਰਿਠ ਮਹਲਾ ੫ ਘਰੁ ੩ ਚੳੁਪਦੇੴ ਸਿਤਗੁਰ ਪ੍ਰਸਾਿਦ ॥ਮਿਲਿ ਪੰਚਹੁ ਨਹੀ ਸਹਸਾ ਚੁਕਾਇਆ ॥ ਸਿਕਦਾਰਹੁ ਨਹ ਪਤੀਆਇਆ ॥ ਉਮਰਾਵਹੁ ਆਗੈ ਝੇਰਾ ॥ ਮਿਲਿ ਰਾਜਨ ਰਾਮ ਨਿਬੇਰਾ ॥੧॥ ਅਬ ਢੂਢਨ ਕਤਹੁ ਨ ਜਾਈ ॥ ਗੋਬਿਦ ਭੇਟੇ ਗੁਰ ਗੋਸਾਈ ॥ ਰਹਾਉ ॥ ਆਇਆ ਪ੍ਰਭ ਦਰਬਾਰਾ ॥ ਤਾ ਸਗਲੀ ਮਿਟੀ ਪੂਕਾਰਾ ॥ ਲਬਧਿ ਆਪਣੀ ਪਾਈ ॥ ਤਾ ਕਤ ਆਵੈ ਕਤ ਜਾਈ ॥੨॥ ਤਹ ...
CONTINUE READINGHukamnama Siri Darbar Sahib, Amritsar, Date 8 October -2016 Ang 634
Amrit vele da HUKAMNAMA SRI DARBAR SAHIB SRI AMRITSAR, ANG 634, 08-Oct-2016ਸੋਰਠਿ ਮਹਲਾ ੧ ਘਰੁ ੧ ਅਸਟਪਦੀਆ ਚਉਤੁਕੀ ੴ ਸਤਿਗੁਰ ਪ੍ਰਸਾਦਿ ਦੁਬਿਧਾ ਨ ਪੜਉ ਹਰਿ ਬਿਨੁ ਹੋਰੁ ਨ ਪੂਜਉ ਮੜੈ ਮਸਾਣਿ ਨ ਜਾਈ ॥ ਤ੍ਰਿਸਨਾ ਰਾਚਿ ਨ ਪਰ ਘਰਿ ਜਾਵਾ ਤ੍ਰਿਸਨਾ ਨਾਮਿ ਬੁਝਾਈ ॥ ਘਰ ਭੀਤਰਿ ਘਰੁ ਗੁਰੂ ਦਿਖਾਇਆ ਸਹਜਿ ਰਤੇ ਮਨ ਭਾਈ ॥ ਤੂ ਆਪੇ ਦਾਨਾ ਆਪੇ ਬੀਨਾ ਤੂ ਦੇਵਹਿ ਮਤਿ ਸਾਈ ॥੧॥ ਮਨੁ ਬੈਰਾਗਿ ਰਤਉ ਬੈਰਾਗੀ ਸਬਦਿ ਮਨੁ ਬੇਧਿਆ ...
CONTINUE READING