Hukamnama Siri Darbar Sahib, Amritsar, Date 19 October -2016 Ang 541

19 October 2016

 Amrit vele da Hukamnama Sri Darbar Sahib, Sri Amritsar, Ang 541, 19-Oct-2016ਬਿਹਾਗੜਾ ਮਹਲਾ ੪ ॥  बिहागड़ा महला ४ ॥  Bihaagraa, Fourth Mehl:  ਸਭਿ ਜੀਅ ਤੇਰੇ ਤੂੰ ਵਰਤਦਾ ਮੇਰੇ ਹਰਿ ਪ੍ਰਭ ਤੂੰ ਜਾਣਹਿ ਜੋ ਜੀਇ ਕਮਾਈਐ ਰਾਮ ॥  ਹਰਿ ਅੰਤਰਿ ਬਾਹਰਿ ਨਾਲਿ ਹੈ ਮੇਰੀ ਜਿੰਦੁੜੀਏ ਸਭ ਵੇਖੈ ਮਨਿ ਮੁਕਰਾਈਐ ਰਾਮ ॥  ਮਨਮੁਖਾ ਨੋ ਹਰਿ ਦੂਰਿ ਹੈ ਮੇਰੀ ਜਿੰਦੁੜੀਏ ਸਭ ਬਿਰਥੀ ਘਾਲ ਗਵਾਈਐ ਰਾਮ ॥  ਜਨ ਨਾਨਕ ਗੁਰਮੁਖਿ ਧਿਆਇਆ ਮੇਰੀ ਜਿੰਦੁੜੀਏ ਹਰਿ ...

CONTINUE READING

Hukamnama Siri Darbar Sahib, Amritsar, Date 18 October -2016 Ang 523

18 October 2016

 AMRITVELE DA HUKAMNAMA SRI DARBAR SAHIB, SRI AMRITSAR, ANG 523, 18-Oct-2016ਸਲੋਕ ਮ: ੫ ਆਦਿ ਮਧਿ ਅਰੁ ਅੰਤਿ ਪਰਮੇਸਰਿ ਰਖਿਆ ॥   ਸਤਿਗੁਰਿ ਦਿਤਾ ਹਰਿ ਨਾਮੁ ਅੰਮ੍ਰਿਤੁ ਚਖਿਆ ॥   ਸਾਧਾ ਸੰਗੁ ਅਪਾਰੁ ਅਨਦਿਨੁ ਹਰਿ ਗੁਣ ਰਵੈ ॥   ਪਾਏ ਮਨੋਰਥ ਸਭਿ ਜੋਨੀ ਨਹ ਭਵੈ ॥   ਸਭੁ ਕਿਛੁ ਕਰਤੇ ਹਥਿ ਕਾਰਣੁ ਜੋ ਕਰੈ ॥   ਨਾਨਕੁ ਮੰਗੈ ਦਾਨੁ ਸੰਤਾ ਧੂਰਿ ਤਰੈ ॥੧॥ सलोक मः ५ ॥   आदि मधि अरु अंति परमेसरि ...

CONTINUE READING

Hukamnama Siri Darbar Sahib, Amritsar, Date 17 October -2016 Ang 695

17 October 2016

 Amritvele da Hukamnama Sri Darbar Sahib Sri Amritsar, Ang  695, 17-Oct-2016ਧਨਾਸਰੀ ਬਾਣੀ ਭਗਤਾਂ ਕੀ   ੴ ਸਤਿਗੁਰ ਪ੍ਰਸਾਦਿ ॥  ਪੀਪਾ ॥ ਕਾਯਉ ਦੇਵਾ ਕਾਇਅਉ ਦੇਵਲ ਕਾਇਅਉ ਜੰਗਮ ਜਾਤੀ ॥  ਕਾਇਅਉ ਧੂਪ ਦੀਪ ਨਈਬੇਦਾ ਕਾਇਅਉ ਪੂਜਉ ਪਾਤੀ ॥੧॥  ਕਾਇਆ ਬਹੁ ਖੰਡ ਖੋਜਤੇ ਨਵ ਨਿਧਿ ਪਾਈ ॥  ਨਾ ਕਛੁ ਆਇਬੋ ਨਾ ਕਛੁ ਜਾਇਬੋ ਰਾਮ ਕੀ ਦੁਹਾਈ ॥੧॥ ਰਹਾਉ ॥  ਜੋ ਬ੍ਰਹਮੰਡੇ ਸੋਈ ਪਿੰਡੇ ਜੋ ਖੋਜੈ ਸੋ ਪਾਵੈ ॥ ਪੀਪਾ ਪ੍ਰਣਵੈ ਪਰਮ ਤਤੁ ਹੈ ਸਤਿਗੁਰੁ ...

CONTINUE READING

🎉🎈ਸੰਗਰਾਂਦ ਹੁਕਮਨਾਮਾ🎈🎉

16 October 2016

 🎉🎈ਸੰਗਰਾਂਦ ਹੁਕਮਨਾਮਾ🎈🎉 ਗੁਰੂ ਪਿਆਰੀ ਸਾਧ ਸੰਗਤ ਜੀਓ!! ਗੁਰੂ ਸਹਿਬ ਕਿ੍ਪਾ ਕਰਨ ਕੱਤਕ ਦਾ ਇਹ ਮਹੀਨਾਂ ਆਪ ਸਭ ਲਈ ਖੁਸ਼ੀਆਂ ਭਰਿਆ ਹੋਵੇ ਜੀ। ਵਹਿਗੁਰੂ ਜੀ ਸਰਬੱਤ ਸੰਗਤ ਨੂੰ ਤੰਦਰੁਸਤੀ, ਨਾਮ ਬਾਣੀ ਦੀ ਦਾਤ ਅਤੇ ਚੜ੍ਹਦੀ ਕਲਾ ਦੀ ਦਾਤ ਬਖਸ਼ਣ ਜੀ। 👏🏻ਬੇਨਤੀ:- ਵੱਧ ਤੋਂ ਵੱਧ ਸ਼ੇਅਰ ਕਰਕੇ ਸੇਵਾ ਵਿੱਚ ਹਿੱਸਾ ਪਾਓ ਜੀ। www.hukamnamasahib.com

CONTINUE READING

Hukamnama Siri Darbar Sahib, Amritsar, Date 16 October -2016 Ang 750

16 October 2016

 Amritvele da Hukamnama Sri Darbar Sahib Sri Amritsar, Ang  750, 16-Oct-2016ਸੂਹੀ ਮਹਲਾ ੫   ਸਗਲ ਤਿਆਗਿ ਗੁਰ ਸਰਣੀ ਆਇਆ ਰਾਖਹੁ ਰਾਖਨਹਾਰੇ ॥   ਜਿਤੁ ਤੂ ਲਾਵਹਿ ਤਿਤੁ ਹਮ ਲਾਗਹ ਕਿਆ ਏਹਿ ਜੰਤ ਵਿਚਾਰੇ ॥੧॥   ਮੇਰੇ ਰਾਮ ਜੀ ਤੂੰ ਪ੍ਰਭ ਅੰਤਰਜਾਮੀ ॥   ਕਰਿ ਕਿਰਪਾ ਗੁਰਦੇਵ ਦਇਆਲਾ ਗੁਣ ਗਾਵਾ ਨਿਤ ਸੁਆਮੀ ॥੧॥ ਰਹਾਉ ॥   ਆਠ ਪਹਰ ਪ੍ਰਭੁ ਅਪਨਾ ਧਿਆਈਐ ਗੁਰ ਪ੍ਰਸਾਦਿ ਭਉ ਤਰੀਐ ॥ ਆਪੁ ਤਿਆਗਿ ਹੋਈਐ ਸਭ ਰੇਣਾ ਜੀਵਤਿਆ ...

CONTINUE READING