Amritvele da Hukamnama Sri Darbar Sahib, Sri Amritsar, Ang 916, 28-Aug-2016 ਰਾਮਕਲੀ ਮਹਲਾ ੫ ਸਲੋਕੁ ਸਿਖਹੁ ਸਬਦੁ ਪਿਆਰਿਹੋ ਜਨਮ ਮਰਨ ਕੀ ਟੇਕ ॥ ਮੁਖੁ ਊਜਲੁ ਸਦਾ ਸੁਖੀ ਨਾਨਕ ਸਿਮਰਤ ਏਕ ॥੧॥ ਮਨੁ ਤਨੁ ਰਾਤਾ ਰਾਮ ਪਿਆਰੇ ਹਰਿ ਪ੍ਰੇਮ ਭਗਤਿ ਬਣਿ ਆਈ ਸੰਤਹੁ ॥੧॥ ਸਤਿਗੁਰਿ ਖੇਪ ਨਿਬਾਹੀ ਸੰਤਹੁ ॥ ਹਰਿ ਨਾਮੁ ਲਾਹਾ ਦਾਸ ਕਉ ਦੀਆ ਸਗਲੀ ਤ੍ਰਿਸਨ ਉਲਾਹੀ ਸੰਤਹੁ ॥੧॥ ਰਹਾਉ ॥ ਖੋਜਤ ਖੋਜਤ ਲਾਲੁ ਇਕੁ ਪਾਇਆ ਹਰਿ ਕੀਮਤਿ ਕਹਣੁ ਨ ਜਾਈ ਸੰਤਹੁ ॥੨॥ ...
CONTINUE READINGHukamnama Siri Darbar Sahib, Amritsar, Date 27 August-2016 Ang 498
Hukamnama Sri Darbar Sahib, Sri Amritsar, Ang 498, 27-Aug-2016 ਗੂਜਰੀ ਮਹਲਾ ੫ ਦੁਪਦੇ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਪਤਿਤ ਪਵਿਤ੍ਰ ਲੀਏ ਕਰਿ ਅਪੁਨੇ ਸਗਲ ਕਰਤ ਨਮਸਕਾਰੋ ॥ ਬਰਨੁ ਜਾਤਿ ਕੋਊ ਪੂਛੈ ਨਾਹੀ ਬਾਛਹਿ ਚਰਨ ਰਵਾਰੋ ॥੧॥ ਠਾਕੁਰ ਐਸੋ ਨਾਮੁ ਤੁਮ੍ਹ੍ਹਾਰੋ ॥ ਸਗਲ ਸ੍ਰਿਸਟਿ ਕੋ ਧਣੀ ਕਹੀਜੈ ਜਨ ਕੋ ਅੰਗੁ ਨਿਰਾਰੋ ॥੧॥ ਰਹਾਉ ॥ ਸਾਧਸੰਗਿ ਨਾਨਕ ਬੁਧਿ ਪਾਈ ਹਰਿ ਕੀਰਤਨੁ ਆਧਾਰੋ ॥ ਨਾਮਦੇਉ ਤ੍ਰਿਲੋਚਨੁ ਕਬੀਰ ਦਾਸਰੋ ਮੁਕਤਿ ਭਇਓ ਚੰਮਿਆਰੋ ॥੨॥੧॥੧੦॥ गूजरी ...
CONTINUE READINGHukamnama Siri Darbar Sahib, Amritsar, Date 26 August-2016 Ang 499
AMRIT VELE DA HUKAMNAMA SRI DARBAR SAHIB, SRI AMRITSAR, ANG-499, 26-Aug-2016 ਗੂਜਰੀ ਮਹਲਾ ੫ ॥ ਤੂੰ ਦਾਤਾ ਜੀਆ ਸਭਨਾ ਕਾ ਬਸਹੁ ਮੇਰੇ ਮਨ ਮਾਹੀ ॥ ਚਰਣ ਕਮਲ ਰਿਦ ਮਾਹਿ ਸਮਾਏ ਤਹ ਭਰਮੁ ਅੰਧੇਰਾ ਨਾਹੀ ॥੧॥ ਠਾਕੁਰ ਜਾ ਸਿਮਰਾ ਤੂੰ ਤਾਹੀ ॥ ਕਰਿ ਕਿਰਪਾ ਸਰਬ ਪ੍ਰਤਿਪਾਲਕ ਪ੍ਰਭ ਕਉ ਸਦਾ ਸਲਾਹੀ ॥੧॥ ਰਹਾਉ ॥ ਸਾਸਿ ਸਾਸਿ ਤੇਰਾ ਨਾਮੁ ਸਮਾਰਉ ਤੁਮ ਹੀ ਕਉ ਪ੍ਰਭ ਆਹੀ ॥ ਨਾਨਕ ਟੇਕ ਭਈ ਕਰਤੇ ਕੀ ਹੋਰ ਆਸ ਬਿਡਾਣੀ ...
CONTINUE READINGHukamnama Siri Darbar Sahib, Amritsar, Date 25 August-2016 Ang 461
Amritvele da Hukamnama Sri Darbar Sahib, Sri Amritsar, Ang 461, 25-Aug-2016 ਆਸਾ ਮਹਲਾ ੫ ॥ ਦਿਨੁ ਰਾਤਿ ਕਮਾਇਅੜੋ ਸੋਆਇਓ ਮਾਥੈ ॥ ਜਿਸੁ ਪਾਸਿ ਲੁਕਾਇਦੜੋ ਸੋ ਵੇਖੀਸਾਥੈ ॥ ਸੰਗਿ ਦੇਖੈ ਕਰਣਹਾਰਾ ਕਾਇ ਪਾਪੁਕਮਾਈਐ ॥ ਸੁਕ੍ਰਿਤੁ ਕੀਜੈ ਨਾਮੁ ਲੀਜੈ ਨਰਕਿ ਮੂਲਿਨ ਜਾਈਐ ॥ ਆਠ ਪਹਰ ਹਰਿ ਨਾਮੁ ਸਿਮਰਹੁ ਚਲੈਤੇਰੈ ਸਾਥੇ ॥ ਭਜੁ ਸਾਧਸੰਗਤਿ ਸਦਾ ਨਾਨਕ ਮਿਟਹਿਦੋਖ ਕਮਾਤੇ ॥੧॥ ਵਲਵੰਚ ਕਰਿ ਉਦਰੁ ਭਰਹਿਮੂਰਖ ਗਾਵਾਰਾ ॥ ਸਭੁ ਕਿਛੁ ਦੇ ਰਹਿਆ ਹਰਿਦੇਵਣਹਾਰਾ ॥ ਦਾਤਾਰੁ ਸਦਾ ...
CONTINUE READINGHukamnama Siri Darbar Sahib, Amritsar, Date 24 August-2016 Ang 401
Amritvele da Hukamnama Sri Darbar Sahib, Sri Amritsar, Ang 401, 24-Aug-2016 ਆਸਾ ਘਰੁ ੧੦ ਮਹਲਾ ੫ ॥ आसा घरु १० महला ५ ॥ Aasaa, Tenth House, Fifth Mehl: ਜਿਸ ਨੋ ਤੂੰ ਅਸਥਿਰੁ ਕਰਿ ਮਾਨਹਿ ਤੇ ਪਾਹੁਨ ਦੋ ਦਾਹਾ ॥ ਪੁਤ੍ਰ ਕਲਤ੍ਰ ਗ੍ਰਿਹ ਸਗਲ ਸਮਗ੍ਰੀ ਸਭ ਮਿਥਿਆ ਅਸਨਾਹਾ ॥੧॥ ਰੇ ਮਨ ਕਿਆ ਕਰਹਿ ਹੈ ਹਾ ਹਾ ॥ ਦ੍ਰਿਸਟਿ ਦੇਖੁ ਜੈਸੇ ਹਰਿਚੰਦਉਰੀ ਇਕੁ ਰਾਮ ਭਜਨੁ ਲੈ ਲਾਹਾ ॥੧॥ ਰਹਾਉ ॥ ਜੈਸੇ ਬਸਤਰ ਦੇਹ ...
CONTINUE READING