Hukamnama Siri Darbar Sahib, Amritsar, Date 26 November-2017 Ang 531

by Jugraj Singh   ·  November 26, 2017  

AMRIT VELE DA HUKAMNAMA SRI DRABAR SAHIB, SRI AMRITSAR, ANG 531, 26-Nov.-2017 ਦੇਵਗੰਧਾਰੀ ਮਹਲਾ ੫ ॥ ਅਪੁਨੇ ਹਰਿ ਪਹਿ ਬਿਨਤੀ ਕਹੀਐ ॥ ਚਾਰਿ ਪਦਾਰਥ ਅਨਦ ਮੰਗਲ ਨਿਧਿ ਸੂਖ ਸਹਜ ਸਿਧਿ ਲਹੀਐ ॥੧॥ਰਹਾਉ ॥ ਮਾਨੁ ਤਿਆਗਿ ਹਰਿ ਚਰਨੀ ਲਾਗਉ ਤਿਸੁ ਪ੍ਰਭ ਅੰਚਲੁ ਗਹੀਐ ॥ ਆਂਚ ਨ ਲਾਗੈ ਅਗਨਿ ਸਾਗਰ ਤੇ ਸਰਨਿ ਸੁਆਮੀ ਕੀ ਅਹੀਐ॥੧॥ ਕੋਟਿ ਪਰਾਧ ਮਹਾ ਅਕ੍ਰਿਤਘਨ ਬਹੁਰਿ ਬਹੁਰਿ ਪ੍ਰਭ ਸਹੀਐ ॥ ਕਰੁਣਾ ਮੈ ਪੂਰਨ ਪਰਮੇਸੁਰ ਨਾਨਕ ਤਿਸੁ ਸਰਨਹੀਐ ॥੨॥੧੭॥ https://youtu.be/3ppoTLPOVZk (more…)

READ MORE

Sandhia Vele Da Hukamnama Siri Darbar Sahib, Amritsar, Date 25 November-2017 Ang 662

by Jugraj Singh   ·  November 25, 2017  

SANDHYA VELE DA HUKAMNAMA SRI DARBAR SAHIB, SRI AMRITSAR, ANG 662, 25-NOV-2017 ਧਨਾਸਰੀ ਮਹਲਾ ੧ ॥ ਕਾਇਆ ਕਾਗਦੁ ਮਨੁ ਪਰਵਾਣਾ ॥ ਸਿਰ ਕੇ ਲੇਖਨ ਪੜੈ ਇਆਣਾ ॥ ਦਰਗਹ ਘੜੀਅਹਿ ਤੀਨੇ ਲੇਖ ॥ ਖੋਟਾ ਕਾਮਿ ਨਆਵੈ ਵੇਖੁ ॥੧॥ ਨਾਨਕ ਜੇ ਵਿਚਿ ਰੁਪਾ ਹੋਇ ॥ ਖਰਾ ਖਰਾ ਆਖੈ ਸਭੁਕੋਇ ॥੧॥ ਰਹਾਉ ॥ ਕਾਦੀ ਕੂੜੁ ਬੋਲਿ ਮਲੁ ਖਾਇ ॥ ਬ੍ਰਾਹਮਣੁ ਨਾਵੈਜੀਆ ਘਾਇ ॥ ਜੋਗੀ ਜੁਗਤਿ ਨ ਜਾਣੈ ਅੰਧੁ ॥ ਤੀਨੇ ਓਜਾੜੇ ਕਾ ਬੰਧੁ ॥੨॥ ਸੋ ਜੋਗੀ ਜੋ ਜੁਗਤਿ ਪਛਾਣੈ ॥ ਗੁਰ ਪਰਸਾਦੀ ਏਕੋ ਜਾਣੈ ...

READ MORE

Hukamnama Siri Darbar Sahib, Amritsar, Date 25 November-2017 Ang 504

by Jugraj Singh   ·  November 25, 2017  

AMRITVELE DA HUKAMNAMA SRI DARBAR SAHIB, SRI AMRITSAR, ANG 504, 25-NOV-2017 ਗੂਜਰੀ ਮਹਲਾ ੧ ॥ ਐ ਜੀ ਨਾ ਹਮ ਉਤਮ ਨੀਚ ਨ ਮਧਿਮ ਹਰਿ ਸਰਣਾਗਤਿ ਹਰਿ ਕੇ ਲੋਗ ॥ ਨਾਮ ਰਤੇ ਕੇਵਲ ਬੈਰਾਗੀ ਸੋਗ ਬਿਜੋਗ ਬਿਸਰਜਿਤ ਰੋਗ ॥੧॥ ਭਾਈ ਰੇ ਗੁਰ ਕਿਰਪਾ ਤੇ ਭਗਤਿ ਠਾਕੁਰ ਕੀ ॥ ਸਤਿਗੁਰ ਵਾਕਿ ਹਿਰਦੈ ਹਰਿ ਨਿਰਮਲੁ ਨਾ ਜਮ ਕਾਣਿ ਨ ਜਮ ਕੀ ਬਾਕੀ ॥੧॥ ਰਹਾਉ ॥ https://youtu.be/GGIqX-b_BOU (more…)

READ MORE

Sandhia Vele Da Hukamnama Siri Darbar Sahib, Amritsar, Date 24 November-2017 Ang 678

by Jugraj Singh   ·  November 24, 2017  

Sandhya vele da Hukamnama Sri Darbar Sahib, Sri Amritsar, Ang 678, 24-Nov-2017 ਧਨਾਸਰੀ ਮਹਲਾ ੫ ॥ ਜਿਨਿ ਤੁਮ ਭੇਜੇ ਤਿਨਹਿ ਬੁਲਾਏ ਸੁਖ ਸਹਜ ਸੇਤੀ ਘਰਿ ਆਉ ॥ ਅਨਦ ਮੰਗਲ ਗੁਨ ਗਾਉ ਸਹਜ ਧੁਨਿ ਨਿਹਚਲ ਰਾਜੁ ਕਮਾਉ ॥੧॥ ਤੁਮ ਘਰਿ ਆਵਹੁ ਮੇਰੇ ਮੀਤ ॥ ਤੁਮਰੇ ਦੋਖੀ ਹਰਿ ਆਪਿ ਨਿਵਾਰੇ ਅਪਦਾ ਭਈ ਬਿਤੀਤ ॥ ਰਹਾਉ ॥ ਪ੍ਰਗਟ ਕੀਨੇ ਪ੍ਰਭ ਕਰਨੇਹਾਰੇ ਨਾਸਨ ਭਾਜਨ ਥਾਕੇ ॥ ਘਰਿ ਮੰਗਲ ਵਾਜਹਿ ਨਿਤ ਵਾਜੇ ਅਪੁਨੈ ਖਸਮਿ ਨਿਵਾਜੇ ॥੨॥ https://youtu.be/z0IDKmmzOHA (more…)

READ MORE

Hukamnama Siri Darbar Sahib, Amritsar, Date 24 November-2017 Ang 525

by Jugraj Singh   ·  November 24, 2017  

Amrit vele da Hukamnama Sri Darbar Sahib, Sri Amritsar, Ang 525, 24-Nov.-2017 ਗੂਜਰੀ ਸ੍ਰੀ ਰਵਿਦਾਸ ਜੀ ਕੇ ਪਦੇ ਘਰੁ ੩ ੴ ਸਤਿਗੁਰ ਪ੍ਰਸਾਦਿ ॥ ਦੂਧੁ ਤ ਬਛਰੈ ਥਨਹੁ ਬਿਟਾਰਿਓ ॥ ਫੂਲੁ ਭਵਰਿ ਜਲੁ ਮੀਨਿ ਬਿਗਾਰਿਓ ॥੧॥ ਮਾਈ ਗੋਬਿੰਦ ਪੂਜਾ ਕਹਾ ਲੈ ਚਰਾਵਉ ॥ ਅਵਰੁ ਨ ਫੂਲੁ ਅਨੂਪੁ ਨ ਪਾਵਉ ॥੧॥ ਰਹਾਉ ॥ ਮੈਲਾਗਰ ਬੇਰ੍ਹੇ ਹੈ ਭੁਇਅੰਗਾ ॥ ਬਿਖੁ ਅੰਮ੍ਰਿਤੁ ਬਸਹਿ ਇਕ ਸੰਗਾ ॥੨॥ ਧੂਪ ਦੀਪ ਨਈਬੇਦਹਿ ਬਾਸਾ ॥ ਕੈਸੇ ਪੂਜ ਕਰਹਿ ਤੇਰੀ ਦਾਸਾ ॥੩॥ https://youtu.be/8mKw-wlgbFA (more…)

READ MORE