Amrit Vele Da Hukamnama Sri Darbar Sahib, Amritsar, Date 02-12-2021 Ang 680
ਧਨਾਸਰੀ ਮਹਲਾ ੫ ॥ ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥ ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥੧॥ ਜਾਨਤ ਦੂਰਿ ਤੁਮਹਿ ਪ੍ਰਭ ਨੇਰਿ ॥ ਉਤ ਤਾਕੈ ਉਤ ਤੇ ਉਤ ਪੇਖੈ ਆਵੈ ਲੋਭੀ ਫੇਰਿ ॥ ਰਹਾਉ ॥ ਜਬ ਲਗੁ ਤੁਟੈ ਨਾਹੀ ਮਨ ਭਰਮਾ ਤਬ ਲਗੁ ਮੁਕਤੁ ਨ ਕੋਈ ॥ ਕਹੁ ਨਾਨਕ ਦਇਆਲ ਸੁਆਮੀ ...
READ MORE