Amrit Vele Da Hukamnama Sri Darbar Sahib, Amritsar, Date 28-11-2021 Ang 584
AMRIT VELE DA HUKAMNAMA SRI DARBAR SAHIB, SRI AMRITSAR, ANG 584, 28-11-2021 ਵਡਹੰਸੁ ਮਹਲਾ ੩ ॥ ਇਹੁ ਸਰੀਰੁ ਜਜਰੀ ਹੈ ਇਸ ਨੋ ਜਰੁ ਪਹੁਚੈ ਆਏ ॥ ਗੁਰਿ ਰਾਖੇ ਸੇ ਉਬਰੇ ਹੋਰੁ ਮਰਿ ਜੰਮੈ ਆਵੈ ਜਾਏ ॥ ਹੋਰਿ ਮਰਿ ਜੰਮਹਿ ਆਵਹਿ ਜਾਵਹਿ ਅੰਤਿ ਗਏ ਪਛੁਤਾਵਹਿ ਬਿਨੁ ਨਾਵੈ ਸੁਖੁ ਨ ਹੋਈ ॥ ਐਥੈ ਕਮਾਵੈ ਸੋ ਫਲੁ ਪਾਵੈ ਮਨਮੁਖਿ ...
READ MORE