Sandhia Vele Da Hukamnama Sri Darbar Sahib, Amritsar, Date 08-11-2021 Ang 678
Sachkhand Sri Harmandir Sahib Amritsar Vikhe Hoea Sandhiya Wele Da Mukhwak: Ang 678 08-11-21 ਧਨਾਸਰੀ ਮਹਲਾ ੫ ॥ ਜਿਨਿ ਤੁਮ ਭੇਜੇ ਤਿਨਹਿ ਬੁਲਾਏ ਸੁਖ ਸਹਜ ਸੇਤੀ ਘਰਿ ਆਉ ॥ ਅਨਦ ਮੰਗਲ ਗੁਨ ਗਾਉ ਸਹਜ ਧੁਨਿ ਨਿਹਚਲ ਰਾਜੁ ਕਮਾਉ ॥੧॥ ਤੁਮ ਘਰਿ ਆਵਹੁ ਮੇਰੇ ਮੀਤ ॥ ਤੁਮਰੇ ਦੋਖੀ ਹਰਿ ਆਪਿ ਨਿਵਾਰੇ ਅਪਦਾ ਭਈ ਬਿਤੀਤ ॥ ਰਹਾਉ ॥ ...
READ MORE